ਵੀਰਵਾਰ, ਜੁਲਾਈ 3, 2025 08:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ: ਬ੍ਰਮ ਸ਼ੰਕਰ ਜਿੰਪਾ

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ

by ਮਨਵੀਰ ਰੰਧਾਵਾ
ਜਨਵਰੀ 25, 2023
in ਖੇਤੀਬਾੜੀ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 ‘ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ।

ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ ‘ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpaCompensation for CropFlood victims of Fazilkapro punjab tvpunjab governmentpunjab newsPunjab Revenue Ministerpunjabi news
Share203Tweet127Share51

Related Posts

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025
Load More

Recent News

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

School Holidays: ਭਾਰੀ ਮੀਂਹ ਕਾਰਨ ਬੰਦ ਹੋਏ ਸਕੂਲ, ਬੱਚਿਆਂ ਨੂੰ ਹੋਈਆਂ ਛੁੱਟੀਆਂ

ਜੁਲਾਈ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.