ਸੋਮਵਾਰ, ਮਾਰਚ 2, 2026 04:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕਾਂ ਨੂੰ ਜਨਤਕ ਕੀਤੀਆਂ ਰੇਤ ਖੱਡਾਂ ਤੋਂ ਮਿਲ ਰਿਹਾ ਭਰਵਾਂ ਹੁੰਗਾਰਾ, ਹੁਣ ਤੱਕ 199991.67 ਮੀਟਰਿਕ ਟਨ ਰੇਤਾ ਵਰਤਿਆ

Punjab Government News: ਮੀਤ ਹੇਅਰ ਨੇ ਕਿਹਾ ਕਿ ਜੇਕਰ ਖਣਨ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਦੇ ਜ਼ਿਲਾ ਖਣਨ ਅਧਿਕਾਰੀ ਕੋਲ ਪਹੁੰਚ ਕਰ ਸਕਦਾ ਹੈ।

by ਮਨਵੀਰ ਰੰਧਾਵਾ
ਮਾਰਚ 2, 2023
in ਪੰਜਾਬ
0

New Public Sand Mines: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ‘ਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੁੱਖ ਮੰਤਰੀ ਵੱਲੋਂ 6 ਫ਼ਰਵਰੀ ਨੂੰ ਜਨਤਕ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਉਦਘਾਟਨ ਤੋਂ ਬਾਅਦ ਤਿੰਨ ਹਫ਼ਤਿਆਂ ਦੇ ਛੋਟੇ ਸਮੇਂ ਦੌਰਾਨ ਆਮ ਲੋਕਾਂ ਨੇ ਹੁਣ ਤੱਕ 19516 ਟਰਾਲੀਆਂ ਰਾਹੀਂ 1, 99, 991.67 ਮੀਟਰਿਕ ਟਨ ਰੇਤਾ ਵਰਤਿਆ ਹੈ। ਲੋਕਾਂ ਵੱਲੋਂ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਸਥਾਨਕ ਕਿਰਤੀਆਂ ਨੂੰ ਵੀ ਕੰਮ ਮਿਲਿਆ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਉਤੇ ਰੋਜ਼ਗਾਰ ਮਿਲਿਆ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਜੇਕਰ ਖਣਨ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਦੇ ਜ਼ਿਲਾ ਖਣਨ ਅਧਿਕਾਰੀ ਕੋਲ ਪਹੁੰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੇ ਟੋਲ਼ ਫਰੀ ਨੰਬਰ 18001802422 ਉੱਤੇ ਸੰਪਰਕ ਕਰ ਸਕਦਾ ਹੈ ਜਾਂ chiefminingpb@gmail.com ਉਤੇ ਈਮੇਲ ਕਰ ਸਕਦਾ ਹੈ। ਮੀਟਿੰਗ ‘ਚ ਲੋਕਾਂ ਦੀ ਮੰਗ ਨੂੰ ਦੇਖਦਿਆਂ ਅਤੇ ਸੂਬਾ ਵਾਸੀਆਂ ਨੂੰ ਸਸਤੇ ਰੇਤੇ ਦੀ ਸਪਲਾਈ ਵਧਾਉਣ ਲਈ ਅੱਜ ਜ਼ਿਲਾ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਹੋਰ ਜਨਤਕ ਖੱਡਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ। ਲੁਧਿਆਣਾ ਸੂਬੇ ਦਾ ਕੇਂਦਰ ਹੋਣ ਕਰਕੇ ਇਸ ਜ਼ਿਲੇ ਵਿੱਚ ਵੱਧ ਤੋਂ ਵੱਧ ਜਨਤਕ ਖੱਡਾਂ ਸਥਾਪਤ ਕਰਨ ਲਈ ਆਖਿਆ।

ਖਣਨ ਮੰਤਰੀ ਨੇ ਇਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਹੁਣ ਤੱਕ 14 ਜ਼ਿਲ੍ਹਿਆਂ ਵਿੱਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 150 ਜਨਤਕ ਰੇਤ ਖੱਡਾਂ ਚਾਲੂ ਕਰਨ ਦਾ ਟੀਚਾ ਰੱਖਿਆ ਹੈ ਜਿਸ ਤਹਿਤ 15 ਮਾਰਚ ਤੱਕ 50 ਦਾ ਟੀਚਾ ਹੈ।

ਮੀਟਿੰਗ ਵਿੱਚ ਹਰ ਜਨਤਕ ਖੱਡ ਦੇ ਕੰਮ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਵੀ ਕੋਈ ਦਿੱਕਤ ਆ ਰਹੀ ਹੈ, ਉਸ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੁਝ ਥਾਂਵਾਂ ਉੱਤੇ ਪੰਚਾਇਤ ਵੱਲੋਂ ਕੰਮ ਵਿੱਚ ਅੜਚਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ਵਾਰੇ ਖਣਨ ਮੰਤਰੀ ਨੇ ਉਚ ਅਧਿਕਾਈਆਂ ਨੂੰ ਪੰਚਾਇਤ ਵਿਭਾਗ ਨਾਲ ਗੱਲ ਕਰਨ ਲਈ ਆਖਿਆ। ਨਵੀਂ ਖਣਨ ਨੀਤੀ ਵੀ ਛੇਤੀ ਆ ਰਹੀ ਹੈ। ਨਾਜਾਇਜ਼ ਖਣਨ ਖਿਲਾਫ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ।

ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀਪੀਐਸ ਖਰਬੰਦਾ, ਚੀਫ ਇੰਜੀਨੀਅਰ ਐਨ.ਕੇ. ਜੈਨ, ਐਸ.ਈ. ਮਨੋਜ ਬਾਂਸਲ ਅਤੇ ਸਮੂਹ ਜ਼ਿਲਿਆਂ ਦੇ ਖਣਨ ਅਧਿਕਾਰੀ ਤੇ ਜ਼ੋਨਲ ਡੀਐਸਪੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabgurmeet singh meet hayermeet hayerpro punjab tvPublic Sand Minespunjab governmentpunjab newspunjabi news
Share212Tweet132Share53

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.