ਸ਼ੁੱਕਰਵਾਰ, ਅਗਸਤ 14, 2026 08:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਪਿੰਡਾਂ ਨੂੰ ਵੱਡੀ ਸਹੂਲਤ ਦੇਣ ਜਾ ਰਹੀ ਪੰਜਾਬ ਸਰਕਾਰ, ਜਲ ਸਪਲਾਈ ਸਕੀਮਾਂ ‘ਤੇ ਲਗਾਏ ਜਾਣਗੇ 5172 ਕਲੋਰੀਨੇਟਰ

Punjab News: ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ।

by ਮਨਵੀਰ ਰੰਧਾਵਾ
ਮਾਰਚ 18, 2023
in ਪੰਜਾਬ
0

Brahm Shankar Jimpa: ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ।

ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: brahm shankar jimpaChlorinators on Water Supply Schemespro punjab tvpunjab governmentpunjab ministerpunjab newspunjabi news
Share302Tweet189Share76

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.