ਸੋਮਵਾਰ, ਸਤੰਬਰ 7, 2026 12:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਇਨਫੋਸਿਸ ਮੁਹਾਲੀ ‘ਚ ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ ਪੰਜਾਬ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ,ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲਾ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ।

by Pro Punjab Tv
ਅਪ੍ਰੈਲ 4, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ,ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲਾ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ।

ਪੰਜਾਬ ਸਰਕਾਰ ਨੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਅਥਾਹ ਯੋਗਦਾਨ ਨੂੰ ਵੀ ਯਾਦ ਕੀਤਾ।

ਇਸ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਇਕ ਏਕੀਕ੍ਰਿਤ ਕੈਂਪਸ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਇਕ ਸਾਫਟਵੇਅਰ ਡਿਵੈਲਪਮੈਂਟ ਬਲਾਕ, ਫੂਡ ਕੋਰਟ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਕੈਂਪਸ ਵਿੱਚ 3.50 ਲੱਖ ਵਰਗ ਫੁੱਟ ਦਾ ਰਕਬਾ ਨਿਰਮਾਣ ਅਧੀਨ ਹੋਵੇਗਾ, ਜਿਸ ਵਿੱਚ ਤਿੰਨ ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ ਇਨਫੋਸਿਸ ਨੂੰ ਪੂਰਾ ਸਹਿਯੋਗ ਦੇਵੇਗੀ, ਜਿਸ ਨਾਲ ਹੋਰ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਹੋਣਗੀਆਂ ਅਤੇ ਸਾਡੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।

ਇਨਫੋਸਿਸ ਦੇ ਆਲਮੀ ਕੱਦ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਇਨਫੋਸਿਸ ਤਕਨਾਲੋਜੀ ਅਤੇ ਡਿਜੀਟਲ ਸੇਵਾਵਾਂ ਵਿੱਚ ਵਿਸ਼ਵ ਪੱਧਰ `ਤੇ ਮਸ਼ਹੂਰ ਕੰਪਨੀ ਹੈ ਅਤੇ ਇਸ ਵੇਲੇ ਦੁਨੀਆ ਭਰ ਵਿੱਚ ਇਸ ਦੇ 3,37,034 ਕਰਮਚਾਰੀ ਹਨ। ਵਿੱਤੀ ਸਾਲ 2025-26 ਵਿੱਚ ਕੰਪਨੀ ਨੇ ਪਹਿਲੇ ਨੌਂ ਮਹੀਨਿਆਂ ਵਿੱਚ 15.12 ਅਰਬ ਡਾਲਰ ਦੀ ਆਮਦਨ ਰਿਕਾਰਡ ਕੀਤੀ ਹੈ। ਇਸ ਨਾਲ ਪੰਜਾਬ ਹੁਣ ਵਿਸ਼ਵ ਉਦਯੋਗਿਕ ਨਕਸ਼ੇ `ਤੇ ਉਭਰਿਆ ਹੈ।”

Tags: latest newslatest Updatepropunjabnewspropunjabtvpunjabpunjab governmentpunjab newspunjabi news
Share198Tweet124Share50

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result