ਸ਼ਨੀਵਾਰ, ਜੁਲਾਈ 11, 2026 12:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਹਿਬਲ ਪੁਲਿਸ ਗੋਲੀਬਾਰੀ ਕੇਸ ‘ਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

Behbal Police Firing Case: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ।

by Bharat Thapa
ਮਾਰਚ 1, 2023
in ਪੰਜਾਬ
0

Behbal Police Firing Case: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।

ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।

ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Behbal police firing casepropunjabtvsoon submitthe challanThe government
Share206Tweet129Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.