ਸ਼ੁੱਕਰਵਾਰ, ਅਪ੍ਰੈਲ 17, 2026 05:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਲੇਰਕੋਟਲਾ ‘ਚ ਲੋਕਾਂ ਨੂੰ ਸਰਕਾਰ ਵਲੋਂ ਤੋਰਫ਼ਾ, ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓ ਰੀਮੇਡੀਏਸਨ ਤੇ ਵਿਕਾਸ ਕਾਰਜਾਂ ‘ਤੇ ਖ਼ਰਚੇ ਜਾਣਗੇ ਕਰੋੜਾਂ ਰੁਪਏ

Punjab News: ਡਾ: ਨਿੱਝਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

by ਮਨਵੀਰ ਰੰਧਾਵਾ
ਅਪ੍ਰੈਲ 21, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Malerkotla News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਮਾਲੇਰਕੋਟਲਾ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਡਾ: ਨਿੱਝਰ ਨੇ ਦੱਸਿਆ ਕਿ ਲਗਭਗ 4.93 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਜਦਕਿ ਹੋਰ ਵਿਕਾਸ ਕਾਰਜਾਂ ‘ਤੇ ਲਗਭਗ 2.24 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਨਗਰ ਪੰਚਾਇਤ ਅਮਰਗੜ ਦੀ ਸਾਫ ਸਫਾਈ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ, ਡਰਾਈਵਰਾਂ ਅਤੇ ਮੇਟ ਆਦਿ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਉਨਾਂ ਕਿਹਾ ਕਿ ਵੱਖ-ਵੱਖ ਅਸਾਮੀਆਂ ‘ਦੀਆਂ ਸੇਵਾਵਾਂ ਹਾਇਰ ਕਰਨ ‘ਤੇ ਲਗਭਗ 63 ਲੱਖ ਰੁਪਏ ਖਰਚ ਕੀਤੇ ਜਾਣਗੇ।

Local Government Minister @NijjarDr announced that Punjab Govt. has decided to spend approximately ₹7.80 crore on bio remediation of legacy waste & other development works at Municipal Council Malerkotla which will benefit the large population of Malerkotla. pic.twitter.com/DIRcplc8V6

— Government of Punjab (@PunjabGovtIndia) April 21, 2023

ਡਾ: ਨਿੱਝਰ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਮਾਲੇਰਕੋਟਲਾ ਦੀ ਵੱਡੀ ਆਬਾਦੀ ਨੂੰ ਫਾਇਦਾ ਹੋਵੇਗਾ ਅਤੇ ਉਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਗੰਦਗੀ ਤੋਂ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਮਿਲੇਗੀ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਫਤਰੀ ਪ੍ਰਕਿਰਿਆ ਸੁਰੂ ਕਰ ਦਿੱਤੀ ਗਈ ਹੈ।

ਡਾ: ਨਿੱਝਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ, ਜਿਸ ਨਾਲ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਸਕਾਰਾਤਮਕ ਪ੍ਰਭਾਵ ਪੈਦਾ ਹੋ ਸਕੇ। ਉਨਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bio Remediation of legacy wastedr inderbir singh nijjarmalerkotlaMunicipal Council of Malerkotlapro punjab tvpunjab governmentpunjab newspunjabi news
Share251Tweet157Share63

Related Posts

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026
Load More

Recent News

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.