ਬੁੱਧਵਾਰ, ਜੁਲਾਈ 29, 2026 02:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

by Pro Punjab Tv
ਜੁਲਾਈ 29, 2026
in Featured, Featured News, ਪੰਜਾਬ
0

ਲੁਧਿਆਣਾ : ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਸੂਬੇ ਦੇ ਉਦਯੋਗਿਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਡੀ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤੀ ਗਈ ਹੈ। ਵਿਭਾਗ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਾ ਉਦਯੋਗ ਕੇਂਦਰਾਂ ਵਿੱਚ ਤਾਇਨਾਤ 9 ਅਧਿਕਾਰੀਆਂ ਦੀਆਂ ਬਦਲੀਆਂ ਅਤੇ ਵਾਧੂ ਚਾਰਜ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਮਗਰੋਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ, ਅਰਸ਼ਜੀਤ ਸਿੰਘ, ਜੋ ਕਿ ਹੁਣ ਤੱਕ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਪਟਿਆਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਹੁਣ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੁਹਾਲੀ ਦੀ ਜ਼ਿੰਮੇਵਾਰੀ ਸੌਂਪਣ ਦੇ ਨਾਲ-ਨਾਲ ਮੁੱਖ ਦਫ਼ਤਰ ਵਿੱਚ ਉਪ ਡਾਇਰੈਕਟਰ ਦਾ ਵਾਧੂ ਕਾਰਜਭਾਰ ਵੀ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਜਨਰਲ ਮੈਨੇਜਰ ਮਨਿੰਦਰ ਸਿੰਘ ਨੂੰ ਐੱਸਏਐੱਸ ਨਗਰ ਤੇ ਗੋਬਿੰਦਗੜ੍ਹ ਤੋਂ ਤਬਦੀਲ ਕਰਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਵਿਖੇ ਤਾਇਨਾਤ ਕੀਤਾ ਗਿਆ ਹੈ।

ਵਿਭਾਗ ਵੱਲੋਂ ਜਾਰੀ ਸੂਚੀ ਅਨੁਸਾਰ ਜਨਰਲ ਮੈਨੇਜਰ ਮਾਨ ਮਹਿੰਦਰ ਸਿੰਘ ਨੂੰ ਐਸਬੀਐਸ ਨਗਰ ਤੇ ਰੂਪਨਗਰ ਤੋਂ ਬਦਲ ਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸੰਗਰੂਰ ਤੇ ਮਲੇਰਕੋਟਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਨੂੰ ਲੁਧਿਆਣਾ ਤੋਂ ਤਬਦੀਲ ਕਰਦਿਆਂ ਜਨਰਲ ਮੈਨੇਜਰ ਮੋਗਾ ਅਤੇ ਫਰੀਦਕੋਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਦੀਪ ਸਿੰਘ ਗਿੱਲ ਨੂੰ ਫ਼ਿਰੋਜ਼ਪੁਰ ਤੋਂ ਬਦਲ ਕੇ ਜਨਰਲ ਮੈਨੇਜਰ ਪਟਿਆਲਾ ਅਤੇ ਬਰਨਾਲਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਮੁੱਖ ਦਫ਼ਤਰ ਦੇ ਉਪ ਡਾਇਰੈਕਟਰ ਰਮਨਦੀਪ ਸਿੰਘ ਨੂੰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਅਤੇ ਅੰਕੁਰ ਗੋਇਲ ਨੂੰ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਉਦਯੋਗ ਕੇਂਦਰ ਦਾ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਫੰਕਸ਼ਨਲ ਮੈਨੇਜਰ ਅਮਰਜੀਤ ਸਿੰਘ ਰਾਏ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨਤਾਰਨ ਅਤੇ ਨੀਰਜ ਕੁਮਾਰ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਵਜੋਂ ਨਿਯੁਕਤ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਵੀਂ ਤਾਇਨਾਤੀ ਨਾਲ ਉਦਯੋਗਿਕ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਹੋਰ ਤੇਜ਼ੀ ਆਵੇਗੀ।

Tags: latest newspro punjab tvPunjab Government transfers 9 officers of Industries Departmentpunjab news
Share197Tweet123Share49

Related Posts

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026
Load More

Recent News

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.