ਸੋਮਵਾਰ, ਮਈ 19, 2025 08:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

49 ਪਿੰਡਾਂ ‘ਚ ਬਣਾਏ ਜਾਣਗੇ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ: ਡਾ. ਬਲਜੀਤ ਕੌਰ

Punjab Government: ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ।

by ਮਨਵੀਰ ਰੰਧਾਵਾ
ਮਾਰਚ 16, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Dr. Ambedkar Utsav Dham Project: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਹ ਸੈਂਟਰ 50 ਫੀਸਦੀ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿਧਵਾਂ, ਘੁਮਿਆਰਾ ਖੇੜਾ, ਝੋਰੜਾ, ਖਾਨੇ ਕੀ ਢਾਬ, ਰੱਖੜੀਆਂ, ਚੱਕ ਚੂਹੇਵਾਲਾ, ਚੱਕ ਗੰਡਾ ਸਿੰਘ ਵਾਲਾ, ਲੱਖੇਵਾਲੀ, ਮਹਿਣਾ, ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸਿੱਖਾਂ ਵਾਲਾ, ਮਚਾਕੀ ਮੱਲ ਸਿੰਘ, ਦੇਵੀ ਵਾਲਾ, ਨੱਥੂਵਾਲਾ, ਢਾਬ ਸ਼ੇਰ ਸਿੰਘ ਵਾਲਾ, ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ, ਸਹਾਰਨਾ, ਫਰੀਦਕੇ, ਮਲਕੋਂ, ਸ਼ੇਰਖਾਂ ਵਾਲਾ, ਕਾਸਿਮਪੁਰ ਛੀਨਾ, ਹਸਨਪੁਰ, ਰਿਉਦ ਕਲਾਂ, ਮਲਕਪੁਰ ਭੀਮਲਾ, ਲੱਖੀਵਾਲ, ਉਡੱਤ ਸੈਦੇਵਾਲਾ, ਨਰਿੰਦਰਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਾਲੋਂ, ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ, ਰਾਮਨਗਰ ਬਖਸ਼ੀਵਾਲਾ, ਚੁਨਾਗਰਾ, ਤਰੇਨ ਜ਼ਿਲ੍ਹਾ ਸੰਗਰੂਰ ਦਾ ਪਿੰਡ ਕਿਲਾ ਹਕੀਮਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਅਜਨੇਰ, ਜੱਲਾ, ਅਮਲੋਹ, ਅਮਲੋਹ(ਖਮਨਾ), ਕੋਟਲਾ ਬਜਵਾੜਾ, ਤੁਰਾਂ, ਜੱਲੋਵਾਲ, ਕੋਟਲਾ ਅਜਨੇਰ, ਕੁੰਭਰਾ, ਮਨੇਲਾ, ਨਬੀਪੁਰ, ਨੂਰਪੁਰਾ, ਰਾਏਪੁਰ ਰੈਣ, ਰਾਂਣਵਾਂ, ਸੈਦਪੁਰਾ, ਸ਼ਹੀਦਗੜ੍ਹ ਅਤੇ ਲਾਡਪੁਰ(ਅਮਲੋਹ) ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ ਚੁਣਿਆ ਗਿਆ ਹੈ।

Social Justice, Empowerment & Minorities Minister Dr. Baljit Kaur informed that Punjab Government led by Chief Minister @BhagwantMann is going to build community centres in 49 villages of the state under the Dr. Ambedkar Utsav Dham project. Estimated cost will be ₹12.25 Crore. pic.twitter.com/VDeu4s3Gdk

— Government of Punjab (@PunjabGovtIndia) March 16, 2023

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾਂ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਸਬੰਧੀ ਵਿਭਾਗ ਵੱਲੋਂ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸੈਂਟਰਾਂ ਨੂੰ ਨਿਰਧਾਰਤ ਸਮੇਂ ‘ਚ ਉਸਾਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Community Centresdr baljit kaurDr. Ambedkar Utsav Dham ProjectPradhan Mantri Adarsh Gram Yojanapro punjab tvPunjab Cabinet Ministepunjab governmentpunjab newspunjabi news
Share214Tweet134Share54

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.