ਸ਼ੁੱਕਰਵਾਰ, ਮਾਰਚ 13, 2026 11:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਨੌਕਰੀ ਦੇਵੇਗੀ ਪੰਜਾਬ ਸਰਕਾਰ’, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 14, 2024
in ਪੰਜਾਬ
0

ਅਗਨੀਵੀਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਸਦੀ ਜਾਣਕਾਰੀ ‘ਆਪ’ ਵਿਧਾਇਕਾ ਜੀਵਨ ਜੋਤੀ ਕੌਰ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ 2027 ਵਿੱਚ ਸੇਵਾਮੁਕਤ ਹੋਣ ਵਾਲੇ 800 ਫਾਇਰ ਫਾਈਟਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਅਗਨੀਵੀਰ ਜਵਾਨਾਂ ਨੂੰ ਸੇਵਾ-ਮੁਕਤੀ ਤੋਂ ਬਾਅਦ ਨੌਕਰੀਆਂ ਦੇਵੇਗੀ। ਮੋਹਿੰਦਰ ਭਗਤ ਮੰਗਲਵਾਰ ਨੂੰ ਪਟਿਆਲਾ ਵਿਖੇ ‘ਪੰਜਾਬ ਸਰਕਾਰ ਆਪ ਦੇ ਦੁਆਰ’ ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ਹੋਏ ਸਨ। ਇਸ ਮੌਕੇ ਭਗਤ ਨੇ ਕਿਹਾ ਕਿ ਸਾਲ 2027 ‘ਚ 800 ਅਗਨੀਵੀਰਾਂ ਦਾ ਪਹਿਲਾ ਬੈਚ ਸੇਵਾ-ਮੁਕਤ ਹੋ ਕੇ ਪੰਜਾਬ ਵਾਪਸ ਆਵੇਗਾ ਪਰ ਉਨ੍ਹਾਂ ਨੂੰ ਸਾਬਕਾ ਸੈਨਿਕਾਂ ਦੇ ਲਾਭ ਨਹੀਂ ਮਿਲਣਗੇ।

ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਨੌਕਰੀਆਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ‘ਚ ਰਿਟਾਇਰ ਹੋ ਕੇ ਆਏ ਅਗਨੀਵੀਰਾਂ ਨੂੰ ਰਾਹਤ ਮਿਲੇਗੀ, ਕਿਉਂਕਿ ਉਨ੍ਹਾਂ ਨੂੰ ਰਿਟਾਇਰਮੈਂਟ ਹੋਣ ਤੋਂ ਬਾਅਦ ਰੁਜ਼ਗਾਰ ਦੀ ਚਿੰਤਾ ਨਹੀਂ ਰਹੇਗੀ।

 

Tags: AgniveerGOVT JOBSlatest newspunjab govtpunjabi news
Share232Tweet145Share58

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.