ਸ਼ੁੱਕਰਵਾਰ, ਜੁਲਾਈ 25, 2025 04:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ..

ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ

by Raminder Singh
ਸਤੰਬਰ 9, 2022
in Featured News, ਪੰਜਾਬ
0

Punjab sarkar : ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਆੜਤੀਆਂ, ਕਿਸਾਨਾਂ ਅਤੇ ਨਰਮਾਂ ਮਿੱਲ ਮਾਲਕਾਂ ਨਾਲ ਸੱਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਰਮਾਂ ਕਿਸਾਨਾਂ ਅਤੇ ਆੜਤੀਆਂ ਦੇ ਵੱਖ ਵੱਖ ਮਸਲੇ ਸਹਿਮਤੀ ਨਾਲ ਨਿਬੇੜਨ ਲਈ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸੇਸ਼ ਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੀ ਹਾਜ਼ਰੀ ਵਿਚ ਅੱਜ ਦੀ ਮੀਟਿੰਗ ਸੱਦੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਸਭ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਇਸੇ ਕਾਰਨ ਅੱਜ ਦੀ ਮੀਟਿੰਗ ਵਿਚ ਸਾਝੇਂ ਤੌਰ ‘ਤੇ ਸਭ ਨੂੰ ਸੁਣ ਕੇ ਕਈ ਮਸਲੇ ਮੌਕੇ ‘ਤੇ ਹੀ ਹੱਲ ਕਰ ਦਿੱਤੇ ਗਏ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਭ ਦੀ ਸਹਿਮਤੀ ਨਾਲ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

 

ਇਸ ਮੌਕੇ ਆੜਤੀਆਂ ਨੇ ਇੱਕ ਅਹਿਮ ਮਸਲਾ ਖੇਤੀਬਾੜੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸੂਬੇ ਭਰ ਦੀਆਂ ਬਹੁਤ ਸਾਰੀਆਂ ਮੰਡੀਆਂ ਵਿਚ ਨਜ਼ਾਇਜ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਾਫੀ ਦਿੱਕਤ ਆਂਉਦੀ ਹੈ।ਇਸ ਸਬੰਧੀ ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਤੁਰੰਤ ਮੁਹਿੰਮ ਹਟਾਉਣ ਦੇ ਆਦੇਸ਼ ਦਿੱਤੇ।

 

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਹਿਮਾਚਲ ਵਾਸੀਆਂ ਨੂੰ ਦਿੱਤੀ ਕਿਹੜੀ ਹੋਰ ਗਰੰਟੀ, ਪੜ੍ਹੋ

ਇਸ ਮੌਕੇ ਆੜਤੀਆਂ ਦਾ ਇੱਕ ਹੋਰ ਅਹਿਮ ਮਸਲਾ ਹੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆੜਤੀਆਂ ਵਲੋਂ ਧਿਆਨ ਵਿਚ ਲਿਆਂਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਬਿਨਾਂ ਐਮ.ਐਸ.ਪੀ ਵਾਲੀਆਂ ਫਸਲਾਂ ਲਈ ਫਿਲਹਾਲ ਲੈਂਡ ਮੈਪਿੰਗ ਅਤੇ ਆਨਲਾਈਨ ਖਰੀਦ ਲਾਗੂ ਨਾ ਲਾਗੂ ਕਰਨ ਦਾ ਫੈਸਲਾ ਲਿਆ ਗਿਆ।

 

 

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਆੜਤੀਆਂ ਦੀਆਂ ਦੁਕਾਨਾਂ ਦੀਆਂ ਬਕਾਇਆ ਰਾਸ਼ੀ ‘ਤੇ ਵਿਆਜ਼ ਘਟਾਉਣ ਲਈ ਆੜਤੀਆਂ ਨੇ ਮੰਗ ਕੀਤੀ ਸੀ, ਜਿਸ ‘ਤੇ ਵਿਚਾਰ ਕਰਨ ਉਪਰੰਤ ਸਰਕਾਰ ਵਲੋਂ ਇਸ ਮਸਲੇ ਦੇ ਨਿਬੇੜੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ।ਇਸ ਦੇ ਨਾਲ ਹੀ ਇੱਕ ਹੋਰ ਮਸਲੇ ਦਾ ਨਿਬੇੜਾ ਕਰਦਿਆਂ ਸਰਕਾਰ ਵਲੋਂ ਮੰਡੀਆਂ ਵਿਚ ਖਾਲੀ ਪਏ ਪਲਾਟਾ ਦੀ ਬੋਲੀ ਲਈ ਕਲੰਡਰ ਜਾਰੀ ਕਰ ਦਿੱਤਾ ਗਿਆ ਹੈ।

Tags: kuldeep singh dhaliwalpunjab govtpunjab sarkar news
Share205Tweet128Share51

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025

Weather Update: ਜਾਣੋ ਅੱਜ ਕਿਵੇਂ ਦਾ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ, ਮੌਸਮ ਵਿਭਾਗ ਨੇ ਕਿੱਥੇ ਲਈ ਜਾਰੀ ਕੀਤਾ ਅਲਰਟ

ਜੁਲਾਈ 25, 2025
Load More

Recent News

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.