ਵੀਰਵਾਰ, ਜੂਨ 5, 2025 05:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ ਸਰਕਾਰ: ਕੁਲਦੀਪ ਸਿੰਘ ਧਾਲੀਵਾਲ

Canada Study Visa: ਕੁਲਦੀਪ ਸਿੰਘ ਧਾਲੀਵਾਲ ਨੇ ਜਿੱਥੇ ਵਿਦਿਆਰਥੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਗੱਲ ਕੀਤੀ ਸੀ ਉੱਥੇ ਹੀ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ।

by ਮਨਵੀਰ ਰੰਧਾਵਾ
ਜੂਨ 10, 2023
in ਪੰਜਾਬ
0

Students Deporting from Canada: ਪਿਛਲੇ ਕਈ ਦਿਨਾਂ ਤੋਂ ਕੈਨੇਡਾ ਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ‘ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਇਸ ਮਾਮਲੇ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਇਨ੍ਹਾਂ 700 ਵਿਦਿਆਰਥੀਆਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਜੋ ਵੀ ਕੋਸ਼ਿਸ਼ ਅਤੇ ਯਤਨ ਕਰ ਸਕਦੀ ਹੈ, ਉਹ ਕੀਤੇ ਜਾਣ। ਇਨ੍ਹਾਂ ਵਿਦਿਆਰਥੀਆਂ ਵਿਚੋਂ ਜ਼ਿਆਦਾ ਪੰਜਾਬੀ ਹਨ ਅਤੇ ਮੁੱਖ ਮੰਤਰੀ ਵੱਲੋਂ ਮਿਲੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਜਿੱਥੇ ਵਿਦਿਆਰਥੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਗੱਲ ਕੀਤੀ ਸੀ ਉੱਥੇ ਹੀ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ।

ਧਾਲੀਵਾਲ ਨੇ ਕਿਹਾ ਕਿ ਮੈਂ ਬੀਤੇ ਦਿਨੀਂ ਹੀ ਭਾਰਤ ਦੇ ਹਾਈ ਕਮਿਸ਼ਨਰ (ਓਟਾਵਾ, ਓਂਟਾਰਿਓ) ਸ੍ਰੀ ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ (ਦੱਖਣੀ ਪੱਛਮੀ, ਦਿੱਲੀ) ਸ੍ਰੀ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਇਨ੍ਹਾਂ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤਾਂ ਸਿਰਫ ਇਕ ਨੌਜਵਾਨ ਨੂੰ ਰਾਹਤ ਮਿਲੀ ਹੈ ਅਤੇ ਜਦੋਂ ਤੱਕ ਸਾਰੇ ਵਿਦਿਆਰਥੀਆਂ ਦਾ ਮਸਲਾ ਹੱਲ ਨਹੀਂ ਹੋ ਜਾਂਦਾ ਉਹ ਹਰ ਤਰ੍ਹਾਂ ਦੇ ਯਤਨ ਕਰਦੇ ਰਹਿਣਗੇ।

ਉਨ੍ਹਾਂ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐਮ.ਪੀਜ਼ ਦਾ ਵੀ ਧੰਨਵਾਦ ਕੀਤਾ ਹੈ ਜਿਹੜੇ ਇਨ੍ਹਾਂ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਏ ਹਨ। ਧਾਲੀਵਾਲ ਨੇ ਕਿਹਾ ਕਿ ਮੈਂ ਪੰਜਾਬੀ ਮੂਲ ਦੇ ਸਾਰੇ ਕੈਨੇਡੀਅਨ ਐਮ.ਪੀਜ਼ ਨੂੰ ਵੀ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਹ ਪਹਿਲਕਦਮੀ ਕਰਨ। ਧਾਲੀਵਾਲ ਨੇ ਉਮੀਦ ਜਤਾਈ ਕਿ ਬਾਕੀ ਵਿਦਿਆਰਥੀਆਂ ਦਾ ਮਸਲਾ ਵੀ ਜਲਦ ਹੀ ਹੱਲ ਹੋ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canada governmentcanada newscanada study visaDeport Studentskuldeep singh dhaliwalpro punjab tvPunjab Dovernmentpunjabi newsPunjabi Student in Canada
Share215Tweet134Share54

Related Posts

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 3, 2025
Load More

Recent News

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.