ਸ਼ੁੱਕਰਵਾਰ, ਨਵੰਬਰ 20, 2026 09:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦੇਵੇਗੀ 20 ਹਜ਼ਾਰ ਨੌਕਰੀਆਂ: ਖਾਲੀ ਅਸਾਮੀਆਂ ਲਈ ਸਾਰੇ ਵਿਭਾਗਾਂ ਤੋਂ ਮੰਗੀ ਸੂਚਨਾ

by Gurjeet Kaur
ਅਗਸਤ 20, 2023
in ਪੰਜਾਬ
0

ਮਾਨਯੋਗ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਵੀਹ ਹਜ਼ਾਰ ਦੇ ਕਰੀਬ ਅਸਾਮੀਆਂ ਦੀ ਭਰਤੀ ਕਰੇਗੀ। ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ ਦਾ ਬੋਝ ਘਟਾਉਣ ਦੇ ਉਦੇਸ਼ ਨਾਲ ਲਿਆ ਹੈ।

ਸ਼੍ਰੇਣੀ-3 ਅਤੇ 4 ਦੇ ਕਰਮਚਾਰੀ-ਅਧਿਕਾਰੀਆਂ ਦੀ ਭਰਤੀ
ਸੂਬਾ ਸਰਕਾਰ ਵੱਲੋਂ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੀਆਂ ਰਿਪੋਰਟਾਂ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸ਼੍ਰੇਣੀ-3 ਅਤੇ ਸ਼੍ਰੇਣੀ-4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

ਸਰਕਾਰ ਖਾਲੀ ਅਸਾਮੀਆਂ ਨੂੰ ਖਤਮ ਨਹੀਂ ਕਰੇਗੀ
ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖਤਮ ਨਹੀਂ ਕੀਤਾ ਜਾਵੇਗਾ। ਕਿਉਂਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।

ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 30 ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਇਸ ਅੰਕੜੇ ਨੂੰ ਪੰਜਾਹ ਹਜ਼ਾਰ ਤੱਕ ਲੈ ਜਾਣਾ ਚਾਹੁੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Government DepartmentsMinister Harpal Singh Cheemapro punjab tvPunjab Financepunjab governmentpunjabi newsTwenty Thousand Jobs
Share214Tweet134Share53

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result