ਵੀਰਵਾਰ, ਦਸੰਬਰ 25, 2025 03:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੰਚਾਈ ਲਈ ਖਾਲੇ ਪੱਕੇ ਕਰਨ ਲਈ ਪੰਜਾਬ ਸਰਕਾਰ ਖਰਚ ਕਰੇਗੀ 120 ਕਰੋੜ ਰੁਪਏ: ਮੀਤ ਹੇਅਰ

ਮੰਤਰੀ ਨੇ ਦੱਸਿਆ ਕਿ ਨਹਿਰਾਂ ਤੋਂ ਇਲਾਵਾਂ ਖਾਲਿਆਂ ਨੂੰ ਪੱਕੇ ਕਰਨ ਲਈ ਵੀ ਪੰਜਾਬ ਸਰਕਾਰ 120 ਕਰੋੜ ਰੁਪਏ ਦੇ ਪ੍ਰੋਜ਼ੈਕਟ ਦੀ ਜਲਦ ਸ਼ੁਰੂਆਤ ਕਰਨ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਪਾਣੀ ਪੁੱਜ਼ਣ ਲੱਗੇਗਾ।

by ਮਨਵੀਰ ਰੰਧਾਵਾ
ਜਨਵਰੀ 27, 2023
in ਪੰਜਾਬ
0

Punjab Water Resources Minister: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੱਲੂਆਣਾ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਿਰਮਾਣ ਤੇ 9.5 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇਸ਼ ਤੌਰ ਤੇ ਹਾਜ਼ਰ ਰਹੇ।

ਇਸ ਤੋਂ ਬਾਅਦ ਪਿੰਡ ਵਿਚ ਇਕ ਭਰਵੀਂ ਜਨਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਦ੍ਰਿੜ ਸੰਕਲਪਿਤ ਹੈ। ਉਨ੍ਹਾਂ ਨੇ ਕਿਹਾ ਕਿ ਰਾਮਸਰਾ ਮਾਇਨਰ ਦਾ 19 ਕਿਲੋਮੀਟਰ ਹਿੱਸਾ ਮੁੜ ਤੋਂ ਕੰਕਰੀਟ ਦਾ ਬਣਾਇਆ ਜਾ ਰਿਹਾ ਹੈ ਜਿਸ ਨਾਲ ਇਲਾਕੇ ਦੇ ਕਿਸਾਨਾਂ ਦੀ ਹਜਾਰਾਂ ਏਕੜ ਜਮੀਨ ਨੂੰ ਪਾਣੀ ਮਿਲੇਗਾ।

ਜਲ ਸਰੋਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਕਿੱਕਰ ਖੇੜਾ, ਭੰਗਰ ਖੇੜਾ, ਵਰਿਆਮ ਖੇੜਾ ਅਤੇ ਢੀਂਗਾਂ ਵਾਲੀ ਮਾਈਨਰਾਂ ਅਤੇ ਮਲੂਕਪੁਰਾ ਨਹਿਰ ਦੇ ਤਿੰਨ ਪੁੱਲਾਂ ਦਾ ਕੰਮ ਵੀ ਅਗਲੀ ਬੰਦੀ ਵਿਚ ਕਰਦਾ ਦਿੱਤਾ ਜਾਵੇਗਾ। ਇਸਤੇ 2.1 ਕਰੋੜ ਰੁਪਏ ਖਰਚ ਆਵੇਗਾ।

ਇੱਥੇ ਉਨ੍ਹਾਂ ਨੇ ਇਲਾਕੇ ਦੀ ਇਕ ਹੋਰ ਮਹੱਤਵਪੂਰਨ ਸੁਖਚੈਨ ਮਾਇਨਰ ਨਹਿਰ ਦੇ ਨਵੀਨੀਕਰਨ ਦੀ ਮੰਗ ਪ੍ਰਵਾਨ ਕਰਦਿਆਂ ਕਿਹਾ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਇਸਦਾ ਨਵੀਨੀਕਰਨ ਵੀ ਪੰਜਾਬ ਸਰਕਾਰ ਵੱਲੋਂ ਜਲਦ ਕਰਵਾਇਆ ਜਾਵੇਗਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਨਹਿਰਾਂ ਤੋਂ ਇਲਾਵਾਂ ਖਾਲਿਆਂ ਨੂੰ ਪੱਕੇ ਕਰਨ ਲਈ ਵੀ ਪੰਜਾਬ ਸਰਕਾਰ 120 ਕਰੋੜ ਰੁਪਏ ਦੇ ਪ੍ਰੋਜ਼ੈਕਟ ਦੀ ਜਲਦ ਸ਼ੁਰੂਆਤ ਕਰਨ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਪਾਣੀ ਪੁੱਜ਼ਣ ਲੱਗੇਗਾ।

ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਗੱਲ ਕਰਦਿਆਂ ਕਿਹਾ ਕਿ ਬੱਲੂਆਣਾ ਹਲਕੇ ਦੇ ਪਿੰਡ ਸੁਖਚੈਨ ਵਿਖੇ 15.38 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਵੀ ਸੂਬਾ ਸਰਕਾਰ ਵੱਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ 25000 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਹਰ ਸਾਲ ਪੁਲਿਸ ਵਿਭਾਗ ਵਿਚ ਘੱਟੋ ਘੱਟ 2100 ਪੋਸਟਾਂ ਜਰੂਰ ਕੱਢਿਆ ਕਰੇਗੀ।

ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਆਖਿਆ ਕਿ ਪਿੱਛਲੀਆਂ ਸਰਕਾਰਾਂ ਸਮੇਂ ਬੱਲੂਆਣਾ ਹਲਕੇ ਦੇ ਲੋਕਾਂ ਦੇ ਅਧਿਕਾਰਾਂ ਤੇ ਗੁਆਂਢੀ ਹਲਕਿਆਂ ਵੱਲੋਂ ਡਾਕਾ ਵੱਜਦਾ ਰਿਹਾ ਹੈ ਪਰ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਇਲਾਕੇ ਵਿਚ ਵਿਕਾਸ ਕਾਰਜ ਹੋਣ ਲੱਗੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manngurmeet singh meet hayerpro punjab tvPunjab CMpunjab governmentpunjab newsPunjab Water Resources Ministerpunjabi news
Share207Tweet130Share52

Related Posts

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025
Load More

Recent News

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸਵਰਨ ਪਦਕ ਜੇਤੂ ਨੂਪੁਰ ਨੂੰ 10 ਲੱਖ ਰੁਪਏ ਨਕਦ ਇਨਾਮ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.