ਪੰਜਾਬ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖਿਲਾਫ ਐਕਸ਼ਨ ਲਿਆ ਜਾ ਰਿਹਾ ਇਸ ਏ ਦੇ ਤਹਿਤ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਵੱਡਾ ਐਕਸ਼ਨ ਲਿਆ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਹੀ MLA ਦੇ ਖਿਲਾਫ ਛਾਪੇਮਾਰੀ ਕੀਤੀ ਗਈ ਹੈ ਦੱਸ ਦੇਈਏ ਕਿ ਜਲੰਧਰ ਦੇ ਵਿਧਾਇਕ ਰਮਨ ਅਰੋੜਾ ‘ਤੇ ਭ੍ਰਿਸ਼ਟਾਚਾਰ ਲਈ ਛਾਪਾ ਮਾਰਿਆ ਗਿਆ ਹੈ।
ਜਾਣਕਾਰੀ ਅਨੁਸਾਰ ਰਮਨ ਅਰੋੜਾ ਵੱਲੋਂ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਪਹਿਲਾਂ ਝੂਠੇ ਨੋਟਿਸ ਭੇਜੇ ਜਾਂਦੇ ਸਨ ਤੇ ਫਿਰ ਪੈਸੇ ਲੈਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾ ਦਿੱਤਾ ਜਾਂਦਾ ਸੀ।