ਬੁੱਧਵਾਰ, ਮਾਰਚ 4, 2026 10:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀ ਸਸਪੈਂਡ

ਮਾਨ ਸਰਕਾਰ ਵੱਲੋਂ 2025 ਦੇ ਆਖਰੀ ਦਿਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਅੰਮ੍ਰਿਤਸਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

by Pro Punjab Tv
ਦਸੰਬਰ 31, 2025
in Featured, Featured News, ਪੰਜਾਬ
0

ਮਾਨ ਸਰਕਾਰ ਵੱਲੋਂ 2025 ਦੇ ਆਖਰੀ ਦਿਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਅੰਮ੍ਰਿਤਸਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਸਾਰੇ ਅਧਿਕਾਰੀ ਇੰਜੀਨੀਅਰਿੰਗ ਵਿਭਾਗ ਨਾਲ ਜੁੜੇ ਹੋਏ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ। ਸੂਤਰਾਂ ਮੁਤਾਬਕ, ਇਹ ਕਾਰਵਾਈ ਟਰੱਸਟ ਦੇ ਅੰਦਰ 52.80 ਕਰੋੜ ਰੁਪਏ ਦੇ ਟੈਂਡਰ ਘਪਲੇ ਦੇ ਸਬੰਧ ਵਿੱਚ ਕੀਤੀ ਗਈ ਸੀ।

ਇਨ੍ਹਾਂ ਮੁਅੱਤਲ ਅਧਿਕਾਰੀਆਂ ਵਿੱਚ ਸੰਤ ਭੂਸ਼ਣ ਸਚਦੇਵਾ, ਸੁਪਰਡੈਂਟ ਇੰਜੀਨੀਅਰ, ਐਕਸੀਅਨ ਰਮਿੰਦਰਪਾਲ ਸਿੰਘ, ਐਕਸੀਅਨ ਬਿਕਰਮ ਸਿੰਘ, ਐਸਡੀਓ ਸੁਖਰਿਪਨ ਪਾਲ ਸਿੰਘ, ਐਸਡੀਓ ਸ਼ੁਭਮ ਸਿੰਘ, ਜੇਈ ਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਹਨ।

Tags: 7 officials of Amritsar Improvement Trust suspendedLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab government's big actionPunjab government's big action: 7 officials of Amritsar Improvement Trust suspended
Share206Tweet129Share52

Related Posts

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.