ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ।
ਕਿਸਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ ਜਿੱਥੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h