ਵੀਰਵਾਰ, ਅਕਤੂਬਰ 22, 2026 01:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ 'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ

by Pro Punjab Tv
ਫਰਵਰੀ 8, 2026
in Featured, Featured News, ਪੰਜਾਬ
0

ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ।

ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ।

ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ ‘ਬਲੂ ਕਰਾਸ’ ਸਟੋਰਾਂ ‘ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ ‘ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ ‘ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਦਵਾਈਆਂ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਦੱਸਿਆ ਕਿ ‘ਬਲੂ ਕਰਾਸ’ ਸਟੋਰ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਸਥਿਤ ਅਤਿ-ਆਧੁਨਿਕ ਵੈਟਰਨਰੀ ਪੌਲੀਕਲੀਨਿਕਾਂ, ਜਿਨ੍ਹਾਂ ਵਿੱਚ ਪਿਛਲੇ ਸਾਲ ਐਡਵਾਂਸਡ ਇਨਡੋਰ ਪੇਸ਼ੈਂਟ ਡਿਪਾਰਟਮੈਂਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ, ਦੇ ਅੰਦਰ ਸਥਾਪਿਤ ਕੀਤੇ ਜਾ ਰਹੇ ਹਨ। ਇਹ ਵੈਟਰਨਰੀ ਪੌਲੀਕਲੀਨਿਕ ਸੂਬੇ ਭਰ ਵਿੱਚ ਮਜ਼ਬੂਤ ਸੰਸਥਾਗਤ ਅਤੇ ਮਲਟੀ-ਸਪੈਸ਼ਲਟੀ ਪਸ਼ੂ ਸਿਹਤ ਸੰਭਾਲ ਪ੍ਰਣਾਲੀਆਂ ਸਥਾਪਤ ਕਰਨ ਵੱਲ ਪੰਜਾਬ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਪਸ਼ੂਆਂ ਦੀ ਸਿਹਤ ਸਿੱਧੇ ਤੌਰ ‘ਤੇ ਉਨ੍ਹਾਂ ਦੀ ਆਮਦਨ ਅਤੇ ਭਲਾਈ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਲੂ ਕਰਾਸ ਸਟੋਰ ਗੁਣਵੱਤਾ ਵਾਲੀਆਂ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਿਫਾਇਤੀ ਅਤੇ ਪਹੁੰਚਯੋਗ ਬਣਾ ਕੇ ਪਸ਼ੂਧਨ ਦੀ ਸਿਹਤ ਅਤੇ ਕਿਸਾਨਾਂ ਦੀ ਖੁਸ਼ਹਾਲੀ ਵੱਲ ਇੱਕ ਮਹੱਤਵਪੂਰਨ ਕਦਮ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਸ਼ੂ ਪਾਲਕਾਂ ਨੂੰ ਕਿਫਾਇਤੀ ਦਰਾਂ ‘ਤੇ ਦਵਾਈਆਂ ਪ੍ਰਦਾਨ ਕਰਦਿਆਂ ਰੋਕਥਾਮ ਦੇਖਭਾਲ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦਾ ਪੈਸਾ ਬਚਾਉਣ ਵਿੱਚ ਵਧੇਰੇ ਉਸਾਰੂ ਸਾਬਤ ਹੋਵੇਗੀ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪੌਲੀਕਲੀਨਿਕਾਂ ਦੇ ਅੰਦਰ ਗੁਣਵੱਤਾ ਵਾਲੀਆਂ ਦਵਾਈਆਂ ਤੱਕ ਕਿਸਾਨਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਉਣ ਨਾਲ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਇਸਦੇ ਨਾਲ ਹੀ ਮੌਜੂਦਾ ਆਈਪੀਡੀ ਸਹੂਲਤਾਂ ਨਾਲ ਫਾਰਮੇਸੀ ਸੇਵਾਵਾਂ ਦਾ ਏਕੀਕਰਨ ਡਾਇਗਨੌਸਿਸ ਤੋਂ ਲੈ ਕੇ ਰਿਕਵਰੀ ਤੱਕ ਪਸ਼ੂਧਨ ਦੇਖਭਾਲ ਨੂੰ ਵਧੇਰੇ ਕੁਸ਼ਲ ਅਤੇ ਸੁਚਾਰੂ ਬਣਾਏਗਾ। ਉਨ੍ਹਾਂ ਕਿਹਾ ਕਿ ਪਸ਼ੂਧਨ ਦੀ ਤੰਦਰੁਸਤੀ ਉਤਪਾਦਕਤਾ ਵਿੱਚ ਵਾਧਾ ਕਰੇਗੀ, ਜਿਸ ਨਾਲ ਡੇਅਰੀ ਅਤੇ ਸਹਾਇਕ ਪੇਂਡੂ ਅਰਥਚਾਰੇ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਇਸ ਪਹਿਲਕਦਮੀ ਪਿੱਛੇ ਦੀ ਪ੍ਰਸ਼ਾਸਕੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਰਾਜ ਸਰਕਾਰ ਖੇਤੀਬਾੜੀ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਸ਼ੂ ਪਾਲਣ ਵੈਲਿਊ ਚੇਨ ਵਿੱਚ ਹਰੇਕ ਹਿੱਸੇਦਾਰ ਦੀ ਭਲਾਈ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਪਸ਼ੂਧਨ ਭਲਾਈ ਅਤੇ ਪੇਂਡੂ ਆਰਥਿਕਤਾ ਦੀ ਖੁਸ਼ਹਾਲੀ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਹੋਰ ਮਜ਼ਬੂਤ ਕਰਨਗੀਆਂ।

Tags: Aam Aadmi PartyAdmissions in Punjab Government Schoolscm bhagwant maanlatest newsPunjab government's big decision: Now up to 30% discount on veterinary medicines
Share202Tweet126Share50

Related Posts

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026
Load More

Recent News

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.