ਵੀਰਵਾਰ, ਅਕਤੂਬਰ 8, 2026 06:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੀ ਮਾਂ-ਬੋਲੀ ਦੀ ਰੱਖਿਆ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ! ਹੁਣ ਹਰ ਭਾਸ਼ਾ ਦੀ ਕਿਤਾਬ ‘ਚ ਹੋਵੇਗਾ ਗੁਰਮੁੱਖੀ ਦਾ ਪੰਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਇਨਕਲਾਬੀ ਅਤੇ ਭਾਵਨਾਤਮਕ ਬਦਲਾਅ ਲਿਆਉਣ ਦਾ ਫੈਸਲਾ ਲਿਆ ਹੈ।

by Pro Punjab Tv
ਜਨਵਰੀ 14, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਇਨਕਲਾਬੀ ਅਤੇ ਭਾਵਨਾਤਮਕ ਬਦਲਾਅ ਲਿਆਉਣ ਦਾ ਫੈਸਲਾ ਲਿਆ ਹੈ।ਆਪਣੀ ‘ਮਾਂ ਬੋਲੀ’ ਪੰਜਾਬੀ ਅਤੇ ਗੁਰਮੁੱਖੀ ਲਿਪੀ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਇੱਕ ਵੱਡਾ ਇਤਿਹਾਸਕ ਫੈਸਲਾ ਲਿਆ ਹੈ ਜਿਸ ਦੇ ਤਹਿਤ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਸਿੱਖਿਆ ਸੈਸ਼ਨ 2026-27 ਤੋਂ ਜਮਾਤ ਪਹਿਲੀ ਤੋਂ ਬਾਰ੍ਹਵੀਂ ਤੱਕ ਦੀਆਂ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂਭਾਵੇਂ ਉਹ ਅੰਗਰੇਜ਼ੀ ਹੋਵੇ ਜਾਂ ਹਿੰਦੀ ਵਿੱਚ ਗੁਰਮੁੱਖੀ ਵਰਣਮਾਲਾ ਦਾ ਇੱਕ ਸਮਰਪਿਤ ਪੰਨਾ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ।

ਇਹ ਪਹਿਲ ਸਿਰਫ਼ ਇੱਕ ਸਿੱਖਿਆ ਸੁਧਾਰ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਘਰ-ਘਰ ਪਹੁੰਚਾਉਣ ਦਾ ਇੱਕ ਮਿਸ਼ਨ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਤਿਆਰ ਕੀਤੀਆਂ ਜਾ ਰਹੀਆਂ ਇਨ੍ਹਾਂ ਨਵੀਆਂ ਕਿਤਾਬਾਂ ਦੇ ਜ਼ਰੀਏ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 60 ਲੱਖ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜਨਗੇ। ਅਕਸਰ ਇਹ ਦੇਖਿਆ ਗਿਆ ਹੈ ਕਿ ਅੰਗਰੇਜ਼ੀ ਮਾਧਿਅਮ ਦੇ ਵਧਦੇ ਪ੍ਰਭਾਵ ਕਾਰਨ ਬੱਚੇ ਆਪਣੀ ਮੂਲ ਲਿਪੀ ਤੋਂ ਦੂਰ ਹੁੰਦੇ ਜਾ ਰਹੇ ਸਨ, ਪਰ ਹੁਣ ਜਦੋਂ ਵੀ ਕੋਈ ਵਿਦਿਆਰਥੀ ਆਪਣੀ ਅੰਗਰੇਜ਼ੀ ਜਾਂ ਹਿੰਦੀ ਦੀ ਕਿਤਾਬ ਖੋਲ੍ਹੇਗਾ, ਤਾਂ ਉਸਨੂੰ ਸਭ ਤੋਂ ਪਹਿਲਾਂ ਗੁਰਮੁੱਖੀ ਦੇ ਅੱਖਰਾਂ ਦੇ ਦਰਸ਼ਨ ਹੋਣਗੇ। ਹਿੰਦੀ ਅਤੇ ਅੰਗਰੇਜ਼ੀ ਦੀ ਵਰਣਮਾਲਾ ਦੇ ਬਿਲਕੁਲ ਹੇਠਾਂ ਗੁਰਮੁੱਖੀ ਅੱਖਰਾਂ ਨੂੰ ਜਗ੍ਹਾ ਦੇ ਕੇ ਸਰਕਾਰ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਦੀ ਧਰਤੀ ’ਤੇ ‘ਊੜਾ-ਐੜਾ’ ਦਾ ਸਥਾਨ ਸਭ ਤੋਂ ਉੱਪਰ ਹੈ।

ਤਾਜ਼ਾ ਸਰਵੇਖਣਾਂ ਅਤੇ ‘ਪ੍ਰਥਮ’ ਦੀਆਂ ਰਿਪੋਰਟਾਂ ਵਿੱਚ ਇਹ ਚਿੰਤਾਜਨਕ ਤੱਥ ਸਾਹਮਣੇ ਆਏ ਸਨ ਕਿ ਕਈ ਵਿਦਿਆਰਥੀ ਗੁਰਮੁੱਖੀ ਲਿਪੀ ਨੂੰ ਸਹੀ ਢੰਗ ਨਾਲ ਪੜ੍ਹਨ ਵਿੱਚ ਮੁਸ਼ਕਲ ਮਹਿਸੂਸ ਕਰ ਰਹੇ ਹਨ। ਇਨ੍ਹਾਂ ਅੰਕੜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਨੂੰ ਹਿਦਾਇਤਾਂ ਦਿੱਤੀਆਂ ਕਿ ਪੰਜਾਬੀ ਭਾਸ਼ਾ ਦੇ ਗਿਆਨ ਨੂੰ ਸਿਰਫ਼ ਇੱਕ ਵਿਸ਼ੇ ਤੱਕ ਸੀਮਤ ਨਾ ਰੱਖ ਕੇ ਇਸਨੂੰ ਵਿਦਿਆਰਥੀ ਦੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ। ਪੰਜਾਬੀ ਦੀਆਂ ਪਾਠ-ਪੁਸਤਕਾਂ ਵਿੱਚ ਤਾਂ ਇਹ ਅੱਖਰ ਪ੍ਰਸਤਾਵਨਾ ਤੋਂ ਪਹਿਲਾਂ ਅਤੇ ਕਿਤਾਬ ਦੇ ਅੰਤ ਵਿੱਚ ਹੋਣਗੇ ਹੀ, ਪਰ ਹੋਰ ਭਾਸ਼ਾਵਾਂ ਦੀਆਂ ਕਿਤਾਬਾਂ ਵਿੱਚ ਵੀ ਇਨ੍ਹਾਂ ਦੀ ਮੌਜੂਦਗੀ ਵਿਦਿਆਰਥੀਆਂ ਦੇ ਮਾਨਸ ਪਟਲ ’ਤੇ ਮਾਤ-ਭਾਸ਼ਾ ਦੀ ਛਾਪ ਨੂੰ ਡੂੰਘਾ ਕਰੇਗੀ।

ਪੰਜਾਬ ਸਰਕਾਰ ਦਾ ਇਹ ਕਦਮ ਉਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਲਈ ਇੱਕ ਵੱਡਾ ਤੋਹਫ਼ਾ ਹੈ ਜੋ ਆਪਣੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬੀਅਤ ਤੋਂ ਦੂਰ ਹੁੰਦਾ ਦੇਖ ਚਿੰਤਤ ਸਨ। ਆਪਣੀ ਭਾਸ਼ਾ ਪ੍ਰਤੀ ਇਹ ਸਮਰਪਣ ਦਰਸਾਉਂਦਾ ਹੈ ਕਿ ਮੌਜੂਦਾ ਸਰਕਾਰ ਪੰਜਾਬ ਦੇ ਭਵਿੱਖ ਨੂੰ ਨਾ ਸਿਰਫ਼ ਆਧੁਨਿਕ ਸਿੱਖਿਆ ਨਾਲ ਲੈਸ ਕਰ ਰਹੀ ਹੈ, ਸਗੋਂ ਉਨ੍ਹਾਂ ਨੂੰ ਆਪਣੀ ਸ਼ਾਨਦਾਰ ਵਿਰਾਸਤ ’ਤੇ ਮਾਣ ਕਰਨਾ ਵੀ ਸਿਖਾ ਰਹੀ ਹੈ। ਇਹ ਫੈਸਲਾ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਭਾਸ਼ਾਈ ਕੁਸ਼ਲਤਾ ਨੂੰ ਨਵੀਆਂ ਉੱਚਾਈਆਂ ’ਤੇ ਲੈ ਜਾਵੇਗਾ ਅਤੇ ਹਰ ਪੰਜਾਬੀ ਵਿਦਿਆਰਥੀ ਨੂੰ ਆਪਣੀ ਮਾਤ-ਭਾਸ਼ਾ ਦਾ ਸੱਚਾ ਸੰਵਾਹਕ ਬਣਾਵੇਗਾ।

 

Tags: cm maangovt schemelatest newslatest UpdatepropunjabtvPunjab CMpunjab govtpunjab news
Share200Tweet125Share50

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.