ਸ਼ੁੱਕਰਵਾਰ, ਅਗਸਤ 22, 2025 10:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਪੰਜਾਬ ਸਰਕਾਰ ਦੀ ਅੱਜ ਲਗਾਤਾਰ ਚੋਥੇ ਦਿਨ ਕੈਬਿਨਟ ਮੀਟਿੰਗ ਹੋਈ ਹੈ ਜਿਸ ਤੋਂ ਬਾਅਦ CM ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ CM ਮਾਨ ਨੇ ਜਾਣਕਾਰੀ ਦਿੱਤੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 4 ਜੂਨ ਨੂੰ ਲਗਾਤਾਰ ਤੀਜੇ ਦਿਨ ਹੋ ਰਹੀ ਹੈ।

by Gurjeet Kaur
ਜੂਨ 4, 2025
in Featured News, ਪੰਜਾਬ
0

ਪੰਜਾਬ ਸਰਕਾਰ ਦੀ ਅੱਜ ਕੈਬਿਨਟ ਮੀਟਿੰਗ ਹੋਈ ਹੈ ਜਿਸ ਤੋਂ ਬਾਅਦ CM ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ CM ਮਾਨ ਨੇ ਜਾਣਕਾਰੀ ਦਿੱਤੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 4 ਜੂਨ ਨੂੰ ਲਗਾਤਾਰ ਤੀਜੇ ਦਿਨ ਹੋ ਰਹੀ ਹੈ।

ਦੱਸ ਦੇਈਏ ਕਿ ਅੱਜ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਆਜ਼ਾਦ ਕਰਨ ਲਈ SHOP AND COMMERCIAL ACT 1958 ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ 20 ਤੋਂ ਘੱਟ ਕਰਮਚਾਰੀ ਰੱਖਣ ‘ਤੇ ਕੋਈ ਰਜਿਸਟ੍ਰੇਸ਼ਨ ਨਹੀਂ ਕਰਨੀ ਪਵੇਗੀ ਤੇ ਓਵਰ ਟਾਈਮ 3 ਮਹੀਨਿਆਂ ‘ਚ 50 ਘੰਟੇ ਤੋਂ ਵਧਾ ਕੇ 144 ਘੰਟੇ ਕੀਤਾ ਗਿਆ ਹੈ।

CM ਮਾਨ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਇਕ ਦਿਨ ‘ਚ 9 ਘੰਟੇ ਤੋਂ ਵੱਧ ਤੇ ਹਫ਼ਤੇ ‘ਚ 48 ਘੰਟੇ ਤੋਂ ਵੱਧ ਓਵਰ ਟਾਈਮ ਲਾਉਣ ‘ਤੇ ਮਿਲਣਗੇ ਇਸ ਦੇ ਨਾਲ ਹੀ ਇੱਕ ਘੰਟੇ ਦਾ ਡਬਲ ਵੀ ਮਿਲੇਗਾ।

ਇਸ ਤੋਂ ਪਹਿਲਾਂ, ਪਹਿਲੇ ਦੋ ਦਿਨ ਹੋਈ ਕੈਬਨਿਟ ਮੀਟਿੰਗ ਵਿੱਚ, ਜਿੱਥੇ ਕਿਸਾਨਾਂ ਲਈ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਗਿਆ ਸੀ, ਉੱਥੇ 3 ਜੂਨ ਨੂੰ ਲਗਭਗ 4800 SC ਪਰਿਵਾਰਾਂ ਦੇ 6800 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ।

Tags: cm maanCommercial bussiness newslatest newslatest Updatepropunjabnewspropunjabtv
Share268Tweet168Share67

Related Posts

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.