ਬੁੱਧਵਾਰ, ਫਰਵਰੀ 18, 2026 02:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੰਗ ਲਿਆਇਆ ਹਰੇ ਰੰਗ ਦੇ ਸਟਾਂਪ ਪੇਪਰ ਵਾਲਾ ਫੈਸਲਾ, ਇਹ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ

Bhagwant Mann: ਪੰਜਾਬ ਦੀ ਮਾਨ ਸਰਕਾਰ ਨੇ ਹਰੇ ਰੰਗ ਦਾ ਸਟਾਂਪ ਪੇਪਰ ਲਿਆਉਣ ਦਾ ਫੈਸਲਾ ਕੀਤਾ ਸੀ। ਜਿਸ ਨੂੰ ਲੈ ਕੇ ਹੁਣ ਪੰਜਾਬ ਸੀਐਮ ਭਗਵੰਤ ਮਾਨ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ।

by ਮਨਵੀਰ ਰੰਧਾਵਾ
ਜੂਨ 13, 2023
in ਪੰਜਾਬ, ਵੀਡੀਓ
0

Green Stamp paper in Punjab: ਕੁਝ ਸਮਾਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਨੇ ਹਰੇ ਰੰਗ ਦਾ ਸਟਾਂਪ ਪੇਪਰ ਲਿਆਉਣ ਦਾ ਫੈਸਲਾ ਕੀਤਾ ਸੀ। ਜਿਸ ਨੂੰ ਲੈ ਕੇ ਹੁਣ ਪੰਜਾਬ ਸੀਐਮ ਭਗਵੰਤ ਮਾਨ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਨ੍ਹਾਂ ਕਿਹਾ ਦੱਸਿਆ ਕਿ ਅਜਿਹੀ ਨਵੇਕਲੀ ਸਕੀਮ ਲਿਆਉਣ ਵਾਲਾ ਪੰਜਾਬ ਪਹਿਲਾ ਸੂਬਾ ਹੈ।

ਇਸ ਦੇ ਨਾਲ ਹੀ ਦੇ ਨਾਲ ਹੀ ਉਨ੍ਹਾਂ ਪਹਿਲੇ ਛੇ ਵਪਾਰੀਆਂ ਨੂੰ ਵੀ ਰੂ ਬ ਰੂ ਕਰਵਾਇਆ ਜਿਨ੍ਹਾਂ ਹਰੇ ਸਟਾਂਪ ਪੇਪਰ ਖਰੀਦ ਕੇ ਖਜ਼ਲ ਖੁਆਰੀ ਤੋਂ ਬੱਚ ਇਸ ਉਪਰਾਲੇ ਦਾ ਲਾਹਾ ਲਿਆ। ਵੇਖੋ ਮਾਨ ਵਲੋਂ ਸ਼ੇਅਰ ਕੀਤੀ ਵੀਡੀਓ-

ਖੱਜਲ ਖੁਆਰੀ ਖ਼ਤਮ…ਹਰੇ ਰੰਗ ਦਾ ਸਟਾਂਪ ਪੇਪਰ ਜਾਰੀ… ਇਹ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ…

ਸਾਡਾ ਮਕਸਦ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਲਿਆਉਣਾ ਤੇ ਵਪਾਰੀਆਂ ਨੂੰ ਕਾਰੋਬਾਰ ਪੱਖੀ ਮਹੌਲ ਦੇਣਾ ਹੈ… pic.twitter.com/SruOo0G1qN

— Bhagwant Mann (@BhagwantMann) June 13, 2023

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇੱਕ ਟਵੀਟ ਵੀ ਕੀਤਾ ਜਿਸ ‘ਚ ਉਨ੍ਹਾਂ ਇਸ ਗਰੀਨ ਕਲਰ ਸਟਾਂਪ ਪੇਪਰ ਬਾਰੇ ਲਿਖਿਆ ਹੈ। ਟਵੀਟ ਕਰਦਿਆਂ ਸੀਐਮ ਮਾਨ ਨੇ ਲਿਖਿਆ “ਪਿਛਲੇ ਦਿਨੀਂ ਇੰਡਸਟਰੀ ਦੀ ਖੱਜਲ ਖੁਆਰੀ ਘਟਾਉਣ ਲਈ ਜੋ ਹਰੇ ਰੰਗ ਦੇ ਸਟਾਂਪ ਪੇਪਰ ਵਾਲਾ ਫੈਸਲਾ ਲਿਆ ਸੀ…ਉਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ… ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ 2 ਸਨਅੱਤਕਾਰਾਂ ਨੂੰ ਹਰੇ ਰੰਗ ਦੇ ਸਟਾਂਪ ਪੇਪਰ ਦਿੱਤੇ ਤੇ ਚੰਗੀ ਗੱਲ ਇਹ ਹੈ ਕਿ ਸਿਰਫ 17 ਦਿਨਾਂ ‘ਚ ਹੀ ਇਹਨਾਂ ਨੂੰ ਸਾਰੀ ਮਨਜ਼ੂਰੀਆਂ ਮਿਲ ਗਈਆਂ… ਸਾਡਾ ਮਕਸਦ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਲਿਆਉਣਾ ਤੇ ਵਪਾਰੀਆਂ ਨੂੰ ਕਾਰੋਬਾਰ ਪੱਖੀ ਮਹੌਲ ਦੇਣਾ ਹੈ…”

ਵੇਖੋ ਭਗਵੰਤ ਮਾਨ ਵਲੋਂ ਕੀਤਾ ਟਵੀਟ

ਪਿਛਲੇ ਦਿਨੀਂ ਇੰਡਸਟਰੀ ਦੀ ਖੱਜਲ ਖੁਆਰੀ ਘਟਾਉਣ ਲਈ ਜੋ ਹਰੇ ਰੰਗ ਦੇ ਸਟਾਂਪ ਪੇਪਰ ਵਾਲਾ ਫੈਸਲਾ ਲਿਆ ਸੀ…ਉਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ…
ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ 2 ਸਨਅੱਤਕਾਰਾਂ ਨੂੰ ਹਰੇ ਰੰਗ ਦੇ ਸਟਾਂਪ ਪੇਪਰ ਦਿੱਤੇ ਤੇ ਚੰਗੀ ਗੱਲ ਇਹ ਹੈ ਕਿ ਸਿਰਫ 17 ਦਿਨਾਂ ‘ਚ ਹੀ ਇਹਨਾਂ ਨੂੰ ਸਾਰੀ… pic.twitter.com/5tpB9m2ZcC

— Bhagwant Mann (@BhagwantMann) June 13, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGreen Stamp Paperpro punjab tvPunjab CMpunjab governmentpunjab newspunjabi news
Share208Tweet130Share52

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026
Load More

Recent News

Smokin Aces Casino Experience

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.