ਸ਼ੁੱਕਰਵਾਰ, ਸਤੰਬਰ 11, 2026 04:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ਰਹੀ ਹੈ।

by Pro Punjab Tv
ਅਪ੍ਰੈਲ 20, 2026
in Featured News, ਪੰਜਾਬ
0

ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ ‘ਤੇ ਅਸਲ ਨਤੀਜੇ ਦੇ ਰਹੀ ਹੈ। ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ ‘ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ।

ਐਸਐਸਐਫ ਅਧੀਨ ਲਗਭਗ 1,500 ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਜਵਾਨ ਫੁੱਲ-ਟਾਈਮ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਵੀ.ਆਈ.ਪੀ. ਜਾਂ ਕਿਸੇ ਹੋਰ ਡਿਊਟੀ ਲਈ ਨਹੀਂ ਭੇਜਿਆ ਜਾਂਦਾ। ਹਾਈਵੇਅ ‘ਤੇ ਹਰ 30 ਕਿਲੋਮੀਟਰ ਦੀ ਦੂਰੀ ‘ਤੇ ਪੂਰੀ ਤਰ੍ਹਾਂ ਲੈਸ ਐਸਐਸਐਫ ਵਾਹਨ ਤਾਇਨਾਤ ਹਨ, ਜੋ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਂਦੇ ਹਨ। ਨਤੀਜੇ ਵਜੋਂ,ਐਸਐਸਐਫ ਟੀਮਾਂ 6 ਤੋਂ 8 ਮਿੰਟ ਦੇ ਅੰਦਰ ਹਾਦਸੇ ਵਾਲੀ ਥਾਂ ‘ਤੇ ਪਹੁੰਚ ਜਾਂਦੀਆਂ ਹਨ, ਜੋ ਕਿ ਵਿਕਸਤ ਦੇਸ਼ਾਂ ਦੇ ਬਰਾਬਰ ਦਾ ਰਿਸਪਾਂਸ ਟਾਈਮ ਹੈ। ਇਹ ਵਾਹਨ ਫਸਟ-ਏਡ ਸਹੂਲਤਾਂ, ਬਚਾਅ ਉਪਕਰਨਾਂ ਅਤੇ ਕਟਰਾਂ ਨਾਲ ਲੈਸ ਹਨ। ਜਵਾਨਾਂ ਨੂੰ ਪੀੜਤਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਹਸਪਤਾਲ ਭੇਜਣ ਤੋਂ ਪਹਿਲਾਂ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਗਈ ਹੈ। ਐਸਐਸਐਫ ਦੀ ਮੌਜੂਦਗੀ ਨੇ ਹਾਦਸੇ ਤੋਂ ਬਾਅਦ ਹੋਣ ਵਾਲੀ ਲੁੱਟ-ਖੋਹ ਨੂੰ ਵੀ ਲਗਭਗ ਖਤਮ ਕਰ ਦਿੱਤਾ ਹੈ ਅਤੇ ਹੋਰ ਹਾਈਵੇਅ ਅਪਰਾਧਾਂ ਵਿੱਚ, ਖਾਸ ਕਰਕੇ ਰਾਤ ਦੇ ਸਮੇਂ, ਭਾਰੀ ਕਮੀ ਆਈ ਹੈ।

ਐਸਐਸਐਫ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ “ਡ੍ਰੀਮ ਪ੍ਰੋਜੈਕਟ” ਦੱਸਦਿਆਂ ਪੰਨੂ ਨੇ ਕਿਹਾ ਕਿ ਇਹ ਨਾ ਸਿਰਫ ਸਾਕਾਰ ਹੋਇਆ ਹੈ ਬਲਕਿ ਹਰ ਰੋਜ਼ ਜਾਨਾਂ ਬਚਾਉਣ ਵਾਲੇ ਨਤੀਜੇ ਦੇ ਰਿਹਾ ਹੈ। ਉਨ੍ਹਾਂ ਨੇ ਸਾਰੇ ਐਸਐਸਐਫ ਜਵਾਨਾਂ ਅਤੇ ਸਹਿਯੋਗੀ ਸਟਾਫ ਨੂੰ ਉਨ੍ਹਾਂ ਦੇ ਸਮਰਪਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮਨੁੱਖੀ ਜਾਨਾਂ ਬਚਾਉਣਾ ਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।

 

 

 

Tags: latest newslatest Updatepropunjabnewspropunjabtv
Share198Tweet124Share49

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.