ਸ਼ਨੀਵਾਰ, ਅਕਤੂਬਰ 3, 2026 01:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਪੰਜਾਬ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

by Pro Punjab Tv
ਅਪ੍ਰੈਲ 8, 2026
in Featured News, ਪੰਜਾਬ
0

ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਪੰਜਾਬ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ’ ਪੋਰਟਲ ਰਾਹੀਂ 28,000 ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਇੰਨੀ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਉੱਦਮਤਾ ਵਿੱਚ ਔਰਤਾਂ ਦੀ ਵਧਦੀ ਭਾਗੀਦਾਰੀ ਅਤੇ ਆਰਥਿਕ ਤੌਰ ‘ਤੇ ਸੁਤੰਤਰ ਹੋਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦੀਆਂ ਹਨ।

ਹੁਣ ਤੱਕ ਹਲਕਾ ਪੱਧਰ ‘ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਛੋਟੇ ਕਾਰੋਬਾਰਾਂ, ਘਰੇਲੂ ਉਦਯੋਗਾਂ, ਖੇਤੀਬਾੜੀ ਨਾਲ ਸਬੰਧਤ ਉੱਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਵੇਗਾ।

ਪ੍ਰੋਗਰਾਮ ਅਧੀਨ ਸਨਮਾਨ ਦੇਣ ਦੀ ਪ੍ਰਕਿਰਿਆ ਕਈ ਪੜਾਵਾਂ ਵਿੱਚ ਚਲਾਈ ਜਾ ਰਹੀ ਹੈ। ਹਲਕਾ ਪੱਧਰ ‘ਤੇ ਲਗਭਗ 11,000 ਤੋਂ ਵੱਧ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਔਰਤਾਂ ਦੀ ਚੋਣ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ, ਜਿੱਥੇ ਹਰੇਕ ਜ਼ਿਲ੍ਹੇ ਵਿੱਚੋਂ ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।

ਸੂਬੇ ਦੀ ਆਰਥਿਕਤਾ ਵਿੱਚ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਹਜ਼ਾਰਾਂ ਹੋਰਨਾਂ ਨੂੰ ਸਵੈ-ਨਿਰਭਰਤਾ ਅਤੇ ਨਵੀਨਤਾ ਲਈ ਪ੍ਰੇਰਿਤ ਕਰਨ ਵੱਲ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।

Tags: latest newslatest Updatepropunjabnewspunjabpunjab governmentpunjabi news
Share199Tweet125Share50

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result