ਸ਼ੁੱਕਰਵਾਰ, ਜੁਲਾਈ 4, 2025 06:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਵੀਂ ਵਾਰ ਪੰਜਾਬ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ ਰਾਜਪਾਲ, 7 ਤੇ 8 ਜੂਨ ਨੂੰ ਲੈਣਗੇ ਹਾਲਾਤਾਂ ਦਾ ਜਾਇਜ਼ਾ

Punjab Governor 7 ਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਜਾ ਰਹੇ ਹਨ। ਇਸ ਵਾਰ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਵੀ ਕਰਨਗੇ।

by ਮਨਵੀਰ ਰੰਧਾਵਾ
ਜੂਨ 2, 2023
in ਪੰਜਾਬ
0

Punjab Governor visit Border Areas: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ, ਰਾਜ ਭਵਨ ਵਿੱਚ ਕੋਈ ਰਾਜਪਾਲ ਨਹੀਂ ਬੈਠਾ ਹੈ।

ਬਨਵਾਰੀਲਾਲ ਪੁਰੋਹਿਤ ਨੇ ਦੱਸਿਆ ਕਿ ਉਹ 7 ਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਜਾ ਰਹੇ ਹਨ। ਇਸ ਵਾਰ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਵੀ ਕਰਨਗੇ। ਉੱਥੇ ਕੀ ਸਥਿਤੀ ਹੈ, ਇਹ ਸਮਝਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪੰਜਵੀਂ ਫੇਰੀ ਹੋਵੇਗੀ।

ਪੁਰੋਹਿਤ ਨੇ ਕਿਹਾ ਕਿ ਉਹ ਰਾਜ ਭਵਨ ਵਿੱਚ ਬੈਠੇ ਰਾਜਪਾਲ ਨਹੀਂ ਹਨ। ਹੁਣ ਤੱਕ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ। ਪਿਛਲੇ ਦੌਰਿਆਂ ਤੋਂ ਬਾਅਦ ਰਾਜਪਾਲ ਨੇ ਸੂਬਾ ਸਰਕਾਰ ਨੂੰ ਕਈ ਸੁਝਾਅ ਦਿੱਤੇ ਸਨ। ਇਸ ਸਵਾਲ ‘ਤੇ ਕਿ ਇਨ੍ਹਾਂ ਸੁਝਾਵਾਂ ‘ਤੇ ਹੁਣ ਤੱਕ ਕੀ ਕਾਰਵਾਈ ਹੋਈ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਦੌਰਿਆਂ ਦੇ ਬਹੁਤ ਸਾਰੇ ਫਾਇਦੇ ਹਨ। ਕੇਂਦਰ ਅਤੇ ਰਾਜ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਮਿਲ ਕੇ ਕੰਮ ਕਰਦੀਆਂ ਹਨ। ਆਪਸ ਵਿੱਚ ਗੱਲਬਾਤ ਹੁੰਦੀ ਹੈ। ਜਿੰਮੇਵਾਰੀ ਨਿਸ਼ਚਿਤ ਕੀਤੀ ਜਾਂਦੀ ਹੈ, ਜਿਸ ਦਾ ਅਸਰ ਸਰਹੱਦ ‘ਤੇ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਦੇ ਰੂਪ ‘ਚ ਵੀ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਸੁਰੱਖਿਆ ਬਹੁਤ ਸਖ਼ਤ ਹੋ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਰਾਜਪਾਲ ਪੁਰੋਹਿਤ 7 ਅਤੇ 8 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਦੌਰਾ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਵਰੀ ਵਿੱਚ ਸਰਹੱਦੀ ਜ਼ਿਲ੍ਹਿਆਂ ਦੀ ਪਿਛਲੀ ਫੇਰੀ ਦੌਰਾਨ ਰਾਜਪਾਲ ਨੇ ਨਸ਼ਿਆਂ ਦੀ ਸਮੱਸਿਆ ਬਾਰੇ ਗੱਲ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Banwarilal Purohitpro punjab tvPunjab Border DistrictsPunjab Governorpunjab newspunjabi news
Share234Tweet146Share59

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.