ਸ਼ੁੱਕਰਵਾਰ, ਜਨਵਰੀ 9, 2026 09:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

punjab govt- ਕੈਬਨਿਟ ਮੰਤਰੀਆਂ ਨਾਲ ਚਲਦੇ ਡਰਾਈਵਰਾਂ ਨੂੰ ਨਵੀਆਂ ਹਦਾਇਤਾਂ , ਹੱਦ ਤੋਂ ਵੱਧ ਤੇਲ ਪੁਆਇਆ ਤਾਂ… ਪੜ੍ਹੋ ਖ਼ਬਰ

by propunjabtv
ਜੂਨ 30, 2022
in Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਵਿੱਤ ਵਿਭਾਗ ਵੱਲੋਂ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵੱਲੋਂ ਮੰਤਰੀਆਂ ਨਾਲ ਚਲਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੈਟਰੋਲ ਪੰਪ ‘ਤੇ ਪੈਟਰੋ ਕਾਰਡ ਦੀ ਸਹੂਲਤ ਉਪਲਬਧ ਹੋਣ ‘ਤੇ ਹੀ ਗੱਡੀ ਵਿੱਚ ਤੇਲ ਪੁਆਉਣਗੇ, ਪੰਪ ਤੋਂ ਮਿਲੀ ਕੰਪਿਊਟਰਾਈਜ਼ ਪਰਚੀ ‘ਤੇ ਗੱਡੀ ਦਾ ਨੰਬਰ ਲਾਜ਼ਮੀ ਪੁਆਉਣ, ਆਪਣੇ ਪੈਟਰੋਲ/ਡੀਜ਼ਲ ਦੇ ਬਿੱਲ ਲਾਗਬੁੱਕ ਭਰਨ ਉਪਰੰਤ ਹਰ ਮਹੀਨੇ ਦੀ 5 ਤਰੀਕ ਤੱਕ ਪੰਪ ਤੋਂ ਮਿਲੀਆਂ ਦੋਵੇਂ ਪਰਚੀਆਂ ਕੰਪਿਊਟਰਾਈਜ਼ਡ ਅਤੇ ਮੈਨੂਅਲ ਸਣੇ ਪੂਰਨ ਤੌਰ ‘ਤੇ ਮੁਕੰਮਲ ਅਤੇ ਤਸਦੀਕ ਕਰਵਾ ਕੇ ਜਮ੍ਹਾਂ ਕਰਵਾਉਣ ਅਤੇ ਸਮਰੀ ਸ਼ੀਟ ਉਤੇ ਰਕਮ ਦੇ ਨਾਲ-ਨਾਲ ਪੈਸੇ ਵੀ ਲਿਖਣ।

ਕਿਸੇ ਵੀ ਮਹੀਨੇ ਦਾ ਬਿੱਲ ਮਿੱਥੀ ਮਿਤੀ ਤੱਕ ਨਾ ਜਮ੍ਹਾਂ ਹੋਣ ਦੀ ਸੂਰਤ ਵਿੱਚ ਪੈਟਰੋ ਕਾਰਡ ਨੂੰ ਬਲਾਕ ਕਰ ਦਿੱਤਾ ਜਾਵੇਗਾ ਅਤੇ ਪੈਟਰੋ ਕਾਰਡ ਦੇ ਗੁੰਮ ਹੋਣ ਦੀ ਸੂਰਤ ਵਿੱਚ ਡਰਾਈਵਰ ਤੋਂ ਪੈਸੇ ਜਮ੍ਹਾਂ ਕਰਵਾਏ ਜਾਣਗੇ।

ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਤੈਅ ਹੱਦ ਤੋਂ ਵੱਧ ਤੇਲ ਨਾ ਪੁਆਇਆ ਜਾਵੇ। ਅਜਿਹਾ ਕਰਨ ਦੀ ਸੂਰਤ ਵਿੱਚ ਜ਼ਿੰਮੇਵਾਰੀ ਡਰਾਈਵਰ ਦੀ ਹੋਵੇਗੀ। ਡਰਾਈਵਰਾਂ ਨੂੰ ਕਿਹਾ ਗਿਆ ਹੈ ਕਿ ਉਹ ਸਮਰੀ ਸ਼ੀਟ ਉਤੇ ਸਾਰੀ ਜਾਣਕਾਰੀ ਜਿਵੇਂ ਕਿ ਡਰਾਈਵਰ ਦਾ ਨਾਮ, ਮੋਬਾਈਲ ਨੰਬਰ, ਗੱਡੀ ਨੰਬਰ ਅਤੇ ਗੱਡੀ ਦੇ ਅਲਾਟੀ ਮੰਤਰੀ ਦਾ ਨਾਮ ਅਤੇ ਮੀਟਰ ਰੀਡਿੰਗ ਸ਼ੁਰੂ ਤੋਂ ਖ਼ਤਮ ਤੱਕ ਸਹੀ ਅਤੇ ਸਾਫ਼-ਸੁਥਰੀ ਭਰੀ ਜਾਵੇ ਅਤੇ ਡਰਾਈਵਰ ਦੇ ਹਸਤਾਖ਼ਰ ਅਤੇ ਬਟਾਲੀਅਨ ਨੰਬਰ ਲਿਖਿਆ ਹੋਵੇ।

ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੈਬਨਿਟ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਗੱਡੀਆਂ ਉਤੇ ਤਾਇਨਾਤ ਸਬੰਧਤ ਡਰਾਈਵਰਾਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਜਾਵੇ ਤਾਂ ਜੋ ਪੈਟਰੋ ਕਾਰਡ ਦੀ ਸਹੂਲਤ ਨੂੰ ਨਿਰਵਿਘਨ ਚਲਾਇਆ ਜਾ ਸਕੇ।

 

Tags: budget session 2022Punjab Budget Sessionpunjab cabinet ministerpunjab police
Share200Tweet125Share50

Related Posts

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.