ਵੀਰਵਾਰ, ਅਪ੍ਰੈਲ 2, 2026 02:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਪਾਵਰ ਕਾਰਪੋਰੇਸ਼ਨ ਦੀ ਸਾਰੀ ਬਕਾਇਆ ਰਾਸ਼ੀ ਕੀਤੀ ਅਦਾ

by Gurjeet Kaur
ਅਪ੍ਰੈਲ 7, 2023
in ਪੰਜਾਬ
0
bhagwant mann

ਇਕ ਅਹਿਮ ਘਟਨਾਕ੍ਰਮ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰ ਕਾਰਪੋਰੇਸ਼ਨ) ਦੀ ਸਾਰੀ ਬਕਾਇਆ 20200 ਕਰੋੜ ਰੁਪਏ ਦੀ ਅਦਾ ਕਰ ਦਿੱਤੀ ਹੈ। ਸਰਕਾਰ ਨੇ 2022-23 ਦੀ ਸਬਸਿਡੀ 20200 ਕਰੋੜ ਰੁਪਏ ਬਣਦੀ ਸੀ।
ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਪਾਵਰ ਕਾਰਪੋਰੇਸ਼ਨ ਦੀ ਸਾਰੀ ਸਬਸਿਡੀ ਦੀ ਅਦਾਇਗੀ ਕੀਤੀ ਹੋਵੇ।ਪਾਵਰ ਕਾਰਪੋਰੇਸ਼ਨ ਦੇ ਸੀ ਐਮ ਡੀ ਇੰਜ. ਬਲਦੇਵ ਸਿੰਘ ਸਰਾਂ ਅਨੁਸਾਰ ਲੰਘੇ ਵਿੱਤੀ ਵਰ੍ਹੇ ਦੀ 20200 ਕਰੋੜ ਰੁਪਏ ਦੀ ਸਬਸਿਡੀ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੇਲੇ ਦੀ ਬਕਾਇਆ 9020 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਵੀ 1804 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ ਅਤੇ ਹੁਣ 7216 ਕਰੋੜ ਰੁਪਏ ਬਕਾਇਆ ਰਹਿ ਗਏ ਹਨ ਜੋ ਸਲਾਨਾ 1804 ਕਰੋੜ ਰੁਪਏ ਦੇ ਹਿਸਾਬ ਨਾਲ 4 ਸਾਲਾਂ ਵਿਚ ਅਦਾ ਕਰ ਦਿੱਤੇ ਜਾਣਗੇ।
ਭਗਵੰਤ ਮਾਨ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫਤ ਦੇਣ ਦੀ ਸ਼ੁਰੂਆਤ ਤੋਂ ਵਿਰੋਧੀ ਧਿਰਾਂ ਸਰਕਾਰ ’ਤੇ ਪਾਵਰ ਕਾਰਪੋਰੇਸ਼ਨ ਦੀ ਜਾਨ ਕੱਢਣ ਦੇ ਦੋਸ਼ ਲਾਉਂਦੀਆਂ ਰਹੀਆਂ ਹਨ। ਬਕਾਇਆ ਸਬਸਿਡੀ ਸੂਬੇ ਵਿਚ ਹਮੇਸ਼ਾ ਵੱਡਾ ਸਿਆਸੀ ਮੁੱਦਾ ਰਿਹਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapBhagwant Mann CM PunjabPunjab Governmet
Share210Tweet132Share53

Related Posts

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.