ਸ਼ੁੱਕਰਵਾਰ, ਦਸੰਬਰ 26, 2025 01:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ

by Pro Punjab Tv
ਅਕਤੂਬਰ 1, 2025
in Featured, Featured News, ਸਿੱਖਿਆ, ਪੰਜਾਬ
0

Punjab Govt MiG-21 display : ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੋਹਣ ਲਈ ਪ੍ਰੇਰਿਆ ਜਾ ਸਕੇ।

Punjab Govt MiG-21 display
Punjab Govt MiG-21 display

ਸਿੱਖਿਆ ਮੰਤਰੀ ਸ. ਬੈਂਸ ਨੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ, “ਅਸੀਂ ਮਿਲ ਕੇ,  ਮਿਗ-21 ਨੂੰ ਇੱਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ।” ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈਟ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ।

 

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੱਖਿਆ, ਇੰਜੀਨੀਅਰਿੰਗ, ਏਅਰੋ-ਸਪੇਸ ਤਕਨਾਲੋਜੀ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਵਿੱਚ ਉੱਤਮਤਾ ਅਤੇ ਸਮਰਪਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਰਸਮੀ ਸਥਾਪਤੀ ਲਈ ਸਮਾਗਮਾਂ ਵਾਸਤੇ ਭਾਰਤੀ ਹਵਾਈ ਸੈਨਾ ਨਾਲ ਭਾਈਵਾਲੀ ਦੀ ਯੋਜਨਾ ਬਣਾ ਰਹੀ ਹੈ। ਸਿੱਖਿਆ ਮੰਤਰੀ ਨੇ ਆਸ ਪ੍ਰਗਟਾਈ ਕਿ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਮੌਜੂਦਗੀ ਵਿਦਿਆਰਥੀਆਂ ਨੂੰ ਰੋਜ਼ਾਨਾ ਹਿੰਮਤ, ਸਾਹਸ ਅਤੇ ਦ੍ਰਿੜ੍ਹਤਾ ਲਈ ਪ੍ਰੇਰਿਤ ਕਰੇਗੀ।

ਭਾਰਤੀ ਹਵਾਈ ਸੈਨਾ ਦੀਆਂ ਰਾਸ਼ਟਰ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਸਲਾਮ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰੀਮੀਅਰ ਮਿਗ-21 ਜਹਾਜ਼ ਦੇ ਹਾਲ ਹੀ ਵਿੱਚ ਹੋਈ ਰਸਮੀ ਰਿਟਾਇਰਮੈਂਟ `ਤੇ ਨਿੱਘੀ ਵਧਾਈ ਦਿੱਤੀ ਅਤੇ ਇਸਨੂੰ ਭਾਰਤ ਦੇ ਰੱਖਿਆ ਇਤਿਹਾਸ ਵਿੱਚ ਹਿੰਮਤ, ਅਨੁਸ਼ਾਸਨ ਅਤੇ ਸਮਰਪਣ ਦੇ ਪ੍ਰਤੀਕ ਵਜੋਂ ਮਾਨਤਾ ਦਿੱਤੀ। ਉਨ੍ਹਾਂ ਕਿਹਾ ਕਿ ਮਿਗ-21, ਜਿਸਨੇ 1965 ਦੀ ਭਾਰਤ-ਪਾਕਿ ਜੰਗ, 1971 ਦੀ ਬੰਗਲਾਦੇਸ਼ ਮੁਕਤੀ ਜੰਗ ਅਤੇ 1999 ਦੀ ਕਾਰਗਿਲ ਜੰਗ ਵਿੱਚ ਅਹਿਮ  ਭੂਮਿਕਾ ਨਿਭਾਈ, ਆਪਣੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦੇ ਰਹਿਣਗੇ।

 

ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਭਾਰਤੀ ਹਵਾਈ ਸੈਨਾ ਦੇ ਪ੍ਰੋਟੋਕੋਲ ਅਤੇ ਪਰੰਪਰਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਨ੍ਹਾਂ ਜਹਾਜ਼ਾਂ ਦੀ ਸਥਾਪਨਾ ਅਤੇ ਪ੍ਰਦਰਸ਼ਨੀ ਪੂਰੇ ਸਤਿਕਾਰ ਨਾਲ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਇਹ ਨਿਵੇਕਲੀ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਵੀਨਤਾਕਾਰੀ ਅਤੇ ਪਰਿਵਰਤਨਸ਼ੀਲ ਸਿੱਖਿਆ ਪ੍ਰਦਾਨ ਕਰਨ ਵਾਲੀ ਪੇਸ਼ਕਦਮੀ ਦੀ ਤਰਜ਼ `ਤੇ ਅਧਾਰਿਤ ਹੈ, ਜਿਸ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਸਮੇਤ ਹੋਰ ਕਈ ਅਗਾਂਹਵਧੂ ਕਦਮ ਚੁੱਕੇ ਗਏ  ਹਨ।

Tags: MiG-21 displaynewspunjab govtPunjab Govt MiG-21 displaypunjab news
Share202Tweet126Share50

Related Posts

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 26, 2025

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

ਦਿੱਲੀ ‘ਚ ਅੱਜ ਹੋਵੇਗਾ ਵੀਰ ਬਾਲ ਦਿਵਸ ਸਮਾਗਮ, PM ਮੋਦੀ ਹੋਣਗੇ ਸ਼ਾਮਲ

ਦਸੰਬਰ 26, 2025

CM ਮਾਨ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ : ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 26, 2025

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

ਦਿੱਲੀ ‘ਚ ਅੱਜ ਹੋਵੇਗਾ ਵੀਰ ਬਾਲ ਦਿਵਸ ਸਮਾਗਮ, PM ਮੋਦੀ ਹੋਣਗੇ ਸ਼ਾਮਲ

ਦਸੰਬਰ 26, 2025

CM ਮਾਨ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ : ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਦਸੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.