ਵੀਰਵਾਰ, ਫਰਵਰੀ 12, 2026 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ 12 ਜ਼ਿਲ੍ਹਿਆਂ ‘ਚ ਪਹਿਲਾਂ ਮੁਆਵਜ਼ਾ ਦੇਵੇਗੀ ਸੂਬਾ ਸਰਕਾਰ

by Gurjeet Kaur
ਅਗਸਤ 2, 2023
in ਪੰਜਾਬ
0

ਪੰਜਾਬ ਵਿੱਚ ਬਾਰਿਸ਼ ਤੋਂ ਬਾਅਦ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਲਈ ਉਹ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਹਾਲਾਂਕਿ ਸਰਕਾਰ ਨੇ ਹੁਣ ਤੱਕ ਆਪਣੇ ਪੱਧਰ ‘ਤੇ ਕਰੀਬ 2500 ਕਰੋੜ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਕੇਂਦਰ ਸਰਕਾਰ ਤੋਂ 1300 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ ਪਰ ਕੇਂਦਰ ਤੋਂ ਇਹ ਪੈਕੇਜ ਮਿਲਣ ਤੋਂ ਪਹਿਲਾਂ ਹੀ ਹੁਣ ਸਰਕਾਰ ਲੋਕਾਂ ਦੇ ਪੰਜਾਬ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਤਿਆਰੀ ਕੇਂਦਰ ਤੋਂ ਪੈਸੇ ਲੈਣ ਵਿੱਚ ਸਮਾਂ ਲੱਗ ਸਕਦਾ ਹੈ।

ਇਸ ਲਈ ਰਾਜ ਸਰਕਾਰ ਪਹਿਲੇ 12 ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਰੋਪੜ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਸੰਗਰੂਰ ਅਤੇ ਤਰਪਤਰਨ ਵਿੱਚ ਮੁਆਵਜ਼ਾ ਦੇਵੇਗੀ। ਸਰਕਾਰ ਨੇ ਸਬੰਧਤ ਜ਼ਿਲ੍ਹਿਆਂ ਵਿੱਚ ਹੋਏ ਨੁਕਸਾਨ ਦਾ ਘਰ-ਘਰ ਜਾ ਕੇ ਸਰਵੇਖਣ ਕਰਨਾ ਸ਼ੁਰੂ ਕਰ ਦਿੱਤਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapcrop damagefarmersFlooding punjabfloodspro punjab tvpunjabpunjab government
Share206Tweet129Share52

Related Posts

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

ਫਰਵਰੀ 11, 2026

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026

ਆਪ੍ਰੇਸ਼ਨ ਪਰਹਾਰ–2 ਤਹਿਤ ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ :ਖੰਨਾ ਜ਼ਿਲ੍ਹੇ ਤੋਂ ਇਤਿਹਾਸਕ ਪਹਿਲ — ਨਸ਼ਾ ਤਸਕਰੀ ਦੇ ਹੋਟ ਸਪੋਟ ਗੋਦ ਲੈ ਕੇ ਲੋਕਾਂ ਦਾ ਜੀਵਨ ਸੰਵਾਰਨ ਦੀ ਮੁਹਿੰਮ ਸ਼ੁਰੂ

ਫਰਵਰੀ 10, 2026
Load More

Recent News

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

Tower Rush Casino Demo Play Now 26

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

ਫਰਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.