ਬੁੱਧਵਾਰ, ਮਾਰਚ 25, 2026 03:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ NRI ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

by Gurjeet Kaur
ਜਨਵਰੀ 10, 2024
in ਪੰਜਾਬ
0
ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ
ਪਠਾਨਕੋਟ, ਐਸ.ਬੀ.ਐਸ ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਫਿਰੋਜਪੁਰ ਵਿਖੇ ਕ੍ਰਮਵਾਰ 3, 9, 16 ਅਤੇ 22 ਫ਼ਰਵਰੀ ਨੂੰ ਹੋਣਗੇ ਮਿਲਣੀ ਸਮਾਗਮ
ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।
ਇਹ ਜਾਣਕਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਪੁਰ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਹੀ 9 ਫ਼ਰਵਰੀ ਨੂੰ ਐਸ.ਬੀ.ਐਸ ਨਗਰ (ਨਵਾਂ ਸ਼ਹਿਰ) ਵਿਖੇ ਐਸ.ਬੀ.ਐਸ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਆਦਿ ਜ਼ਿਲ੍ਹਿਆਂ ਜਦਕਿ 16 ਫ਼ਰਵਰੀ ਨੂੰ ਸੰਗਰੂਰ ਵਿਖੇ ਸੰਗਰੂਰ, ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 22 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨ ਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।
 ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 11 ਜਨਵਰੀ ਤੋਂ 30 ਜਨਵਰੀ, 2024 ਤੱਕ ਵਿਭਾਗ ਦੀ ਵੈਬਸਾਈਟ:  nri.punjab.gov.in ਅਤੇ ਵੱਟਸਅੱਪ ਨੰਬਰ 9056009884 `ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਪ੍ਰਵਾਸੀ ਪੰਜਾਬੀਆਂ ਨੂੰ ਇਨ੍ਹਾਂ ਮਿਲਣੀ ਸਮਾਗਮਾਂ ਵਿੱਚ ਵਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕਰਦਿਆਂ   ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਦਾ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ   ਦਿਲੀਪ ਕੁਮਾਰ, ਏ.ਡੀ.ਜੀ.ਪੀ.  ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ  ਕੰਵਲਪ੍ਰੀਤ ਬਰਾੜ ਅਤੇ  ਪਰਮਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Tags: kuldeep dhaliwalNRI Meetingpro punjab tvpunjab governmentPunjabiNewsਮੁੱਖ ਮੰਤਰੀ   ਭਗਵੰਤ ਸਿੰਘ ਮਾਨ
Share234Tweet146Share58

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.