ਸ਼ਨੀਵਾਰ, ਅਗਸਤ 30, 2025 08:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਅਕਤੂਬਰ 1, 2023
in ਪੰਜਾਬ
0
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ
• ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ
• ਚਾਹਵਾਨ ਕਿਸਾਨ ਬੀਜ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਰਾਹੀਂ ਦੇ ਸਕਦੇ ਹਨ ਅਰਜ਼ੀਆਂ
• ਸਬਸਿਡੀ ਵਾਲੇ ਬੀਜਾਂ ਦੀ ਵੰਡ ਦੌਰਾਨ ਅਨੁਸੂਚਿਤ ਜਾਤੀ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਰਜੀਹ
ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ    ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com ‘ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ।
ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੂੰ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ‘ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ।
 ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
 ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ ‘ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ ‘ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ।
ਡੱਬੀ
ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ
ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ  550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ  725, ਪੀ.ਬੀ.ਡਬਲਿਊ  677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ  1 ਚਪਾਤੀ, ਪੀ.ਬੀ.ਡਬਲਿਊ  766, ਡੀ.ਬੀ.ਡਬਲਿਊ  303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ  803, ਪੀ.ਬੀ.ਡਬਲਿਊ  824, ਪੀ.ਬੀ.ਡਬਲਿਊ  826, ਪੀ.ਬੀ.ਡਬਲਿਊ  869 ਅਤੇ ਪੀ.ਬੀ.ਡਬਲਿਊ  752 ਸ਼ਾਮਲ ਹਨ।
Tags: aapGurmeet Singh Khuddianpro punjab tvpunjabpunjab cm bhagwant mannpunjab government
Share218Tweet136Share54

Related Posts

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.