ਬੁੱਧਵਾਰ, ਮਾਰਚ 25, 2026 11:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ

Dairy Farming: ਕੈਬਨਿਟ ਮੰਤਰੀ ਨੇ ਦੱਸਿਆ ਕਿ 18 ਤੋਂ 50 ਸਾਲ ਤੱਕ ਉਮਰ ਦੇ ਉਮੀਦਵਾਰ (ਪੁਰਸ਼ ਅਤੇ ਵਿਆਹੁਤਾ ਮਹਿਲਾ) ਸਿਖਲਾਈ ਲਈ ਅਪਲਾਈ ਕਰ ਸਕਦੇ ਹਨ।

by ਮਨਵੀਰ ਰੰਧਾਵਾ
ਜੁਲਾਈ 12, 2023
in ਖੇਤੀਬਾੜੀ, ਪੰਜਾਬ
0

Free Dairy Farming Training: ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਅਤੇ ਸਾਂਭ-ਸੰਭਾਲ, ਨਸਲ ਸੁਧਾਰ, ਦੁੱਧ ਤੋਂ ਉਤਪਾਦ ਬਣਾਉਣ, ਪਸ਼ੂਆਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ, ਪਸ਼ੂਆਂ ਲਈ ਖੁਰਾਕ ਘਰ ਵਿੱਚ ਤਿਆਰ ਕਰਨ ਅਤੇ ਸਾਲ ਭਰ ਹਰਾ ਚਾਰਾ ਉਗਾਉਣ ਆਦਿ ਬਾਰੇ ਸਿਖਲਾਈ ਦਿੱਤੀ ਜਾਵੇਗੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਿਖਲਾਈ ਚਤਾਮਲੀ (ਰੂਪਨਗਰ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਤਰਨ ਤਾਰਨ ਅਤੇ ਸੰਗਰੂਰ ਵਿਖੇ ਸਥਿਤ 9 ਸਿਖਲਾਈ ਕੇਂਦਰਾਂ ਵਿੱਚ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਤਿੰਨ ਬੈਚਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ।

ਪਹਿਲੇ ਬੈਚ ਤਹਿਤ ਸਿਖਲਾਈ 24 ਜੁਲਾਈ ਤੋਂ 4 ਅਗਸਤ, 2023 ਤੱਕ ਹੋਵੇਗੀ ਅਤੇ ਇਸ ਸਬੰਧੀ ਕਾਊਂਸਲਿੰਗ 17 ਜੁਲਾਈ ਨੂੰ ਹੋਵੇਗੀ। ਦੂਜਾ ਬੈਚ 25 ਸਤੰਬਰ ਤੋਂ 6 ਅਕਤੂਬਰ, 2023 ਤੱਕ ਹੋਵੇਗਾ ਅਤੇ ਕਾਊਂਸਲਿੰਗ 18 ਸਤੰਬਰ ਨੂੰ ਹੋਵੇਗੀ। ਤੀਜਾ ਬੈਚ 28 ਨਵੰਬਰ ਤੋਂ 8 ਦਸੰਬਰ, 2023 ਤੱਕ ਹੋਵੇਗਾ ਅਤੇ ਇਸ ਲਈ ਕਾਊਂਸਲਿੰਗ 20 ਨਵੰਬਰ ਨੂੰ ਹੋਵੇਗੀ।

ਇਸ ਸਿਖਲਾਈ ਪ੍ਰੋਗਰਾਮ ਦੀ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 18 ਤੋਂ 50 ਸਾਲ ਤੱਕ ਉਮਰ ਦੇ ਉਮੀਦਵਾਰ (ਪੁਰਸ਼ ਅਤੇ ਵਿਆਹੁਤਾ ਮਹਿਲਾ) ਸਿਖਲਾਈ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਦਾ ਦਿਹਾਤੀ ਖੇਤਰਾਂ ਨਾਲ ਸਬੰਧਤ ਹੋਣ ਤੋਂ ਇਲਾਵਾ 5ਵੀਂ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਨੂੰ ਇੱਕ ਰੋਜ਼ਾ ਐਕਸਪੋਜ਼ਰ ਵਿਜ਼ਿਟ ਅਤੇ ਸਿਖਲਾਈ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਯੋਗ ਲਾਭਪਾਤਰੀਆਂ ਨੂੰ ਆਪਣੇ ਨਜ਼ਦੀਕੀ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ, ਇਛੁੱਕ ਉਮੀਦਵਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਫ਼ੋਨ ਨੰਬਰ 0172-5027285 ‘ਤੇ ਵੀ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dairy farmingDairy Farming Traininggurmeet singh khudianpro punjab tvpunjab farmerspunjab governmentpunjab newspunjabi newsScheduled Caste Farmers
Share228Tweet143Share57

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.