ਸ਼ਨੀਵਾਰ, ਅਗਸਤ 29, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

 ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਸਤੰਬਰ 29, 2023
in ਪੰਜਾਬ
0

 ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

  ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ

 ਗੰਨਾ ਕਾਸ਼ਤਕਾਰਾਂ ਦੇ ਬਕਾਏ ਕਲੀਅਰ ਕਰਨ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਸੰਧਰ ਮਿੱਲ ਫਗਵਾੜਾ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ।

 ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ।

ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ।

ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share204Tweet128Share51

Related Posts

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.