ਮੰਗਲਵਾਰ, ਮਈ 19, 2026 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab-Haryana Weather Update: ਪੰਜਾਬ ਦਾ ਬਠਿੰਡਾ ਅਤੇ ਹਰਿਆਣਾ ਦਾ ਹਿਸਾਰ ਰਿਹਾ ਸਭ ਤੋਂ ਠੰਢਾ ਜ਼ਿਲ੍ਹਾ, ਪੜ੍ਹੋ IMD ਦੀ ਤਾਜ਼ਾ ਅਪਡੇਟ

Punjab-Haryana Weather Report: ਪੰਜਾਬ-ਹਰਿਆਣਾ 'ਚ ਠੰਢ ਨੇ ਆਪਣਾ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਸੂਬਿਆਂ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਹਰ ਰੋਜ਼ ਡਿੱਗ ਰਿਹਾ ਹੈ। ਇਸ ਕਾਰਨ ਲੋਕ ਠੰਢ ਮਹਿਸੂਸ ਕਰ ਰਹੇ ਹਨ।

by ਮਨਵੀਰ ਰੰਧਾਵਾ
ਨਵੰਬਰ 28, 2022
in Featured News, ਪੰਜਾਬ
0

Punjab-Haryana Weather Update 28 November 2022: ਦੇਸ਼ ਦੇ ਨਾਲ ਉਤਰੀ ਭਾਰਤ ‘ਚ ਵੀ ਠੰਢ ਦਾ ਦਿਨੋ ਦਿਨ ਵਧਣਾ ਜਾਰੀ ਹੈ। ਇਸ ਦੇ ਨਾਲ ਹੀ ਉਤਰੀ ਭਾਰਤ ਦੇ ਪੰਜਾਬ ਅਤੇ ਹਰਿਆਣਾ ‘ਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਪੰਜਾਬ ‘ਚ ਬਠਿੰਡਾ ਅਤੇ ਲੁਧਿਆਣਾ ਸਭ ਤੋਂ ਠੰਢੇ ਰਹੇ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 6.7 ਡਿਗਰੀ ਰਿਹਾ। ਦੋਵਾਂ ਸੂਬਿਆਂ ‘ਚ ਠੰਢ ਕਾਰਨ ਲੋਕ ਕੰਬਦੇ ਰਹਿ ਗਏ।

ਜਦੋਂ ਕਿ ਪੰਜਾਬ ਦੇ ਹੋਰਨਾ ਜ਼ਿਲ੍ਹਿਆਂ ਗੁਰਦਾਸਪੁਰ ਵਿੱਚ 7 ​​ਡਿਗਰੀ, ਅੰਮ੍ਰਿਤਸਰ ਵਿੱਚ 7.2 ਡਿਗਰੀ, ਬਰਨਾਲਾ ਅਤੇ ਜਲੰਧਰ ਵਿੱਚ 7.4 ਡਿਗਰੀ, ਫਿਰੋਜ਼ਪੁਰ ਵਿੱਚ 7.5 ਡਿਗਰੀ, ਮੋਗਾ ਵਿੱਚ 7.7 ਡਿਗਰੀ, ਪਟਿਆਲਾ ਵਿੱਚ 8 ਡਿਗਰੀ ਅਤੇ ਚੰਡੀਗੜ੍ਹ ਵਿੱਚ 11 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

ਇਸ ਦੇ ਨਾਲ ਹੀ ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਹਿਸਾਰ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ। ਜਿੱਥੇ ਦਾ ਘੱਟੋ ਘੱਟ ਤਾਪਮਾਨ 603 ਡਿਗਰੀ ਦਰਜ ਕੀਤਾ ਗਿਆ। ਨਾਲ ਹੀ ਕੈਥਲ ‘ਚ ਘੱਟੋ ਘੱਟ ਤਾਪਮਾਨ 7.3, ਨਾਰਨੌਰ 7.4, ਅੰਬਾਲਾ 11.03, ਰੋਹਤਕ 11.5 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਗਿਆ।

Observed #Minimum #Temperature over #Punjab, #Haryana & #Chandigarh dated 28 NOVEMBER 2022 pic.twitter.com/yCFF5AccWH

— IMD Chandigarh (@IMD_Chandigarh) November 28, 2022

15 ਦਸੰਬਰ ਤੋਂ ਬਾਅਦ ਬਦਲੇਗਾ ਮੌਸਮ

ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਮੌਨਸੂਨ ਸੀਜ਼ਨ ਤੋਂ ਬਾਅਦ ਉੱਤਰੀ ਭਾਰਤ ‘ਚ ਮੀਂਹ ਪੱਛਮੀ ਗੜਬੜੀ ਕਾਰਨ ਹੀ ਪੈਂਦਾ ਹੈ। ਪੱਛਮੀ ਗੜਬੜੀ ਅਕਤੂਬਰ ਅਤੇ ਨਵੰਬਰ ਵਿੱਚ ਉੱਤਰੀ ਭਾਰਤ ਵਿੱਚ ਘੱਟ ਸਰਗਰਮ ਰਹਿੰਦੀ ਹੈ। ਦਸੰਬਰ ਵਿੱਚ ਇਸਦੀ ਸਰਗਰਮੀ ਵੱਧ ਜਾਂਦੀ ਹੈ। ਜਿਸ ਕਾਰਨ ਮੀਂਹ ਪੈਂਦਾ ਹੈ। 15 ਦਸੰਬਰ ਤੋਂ ਬਾਅਦ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਕਾਰਨ ਪੂਰੇ ਉੱਤਰ ਭਾਰਤ ਵਿਚ ਮੀਂਹ ਪਵੇਗਾ।

ਪੰਜਾਬ ‘ਚ 1 ਦਸੰਬਰ ਤੱਕ ਮੌਸਮ ਰਹੇਗਾ ਖੁਸ਼ਕ

ਇਸ ਸਾਲ ਨਵੰਬਰ ਵਿੱਚ ਘੱਟੋ-ਘੱਟ ਤਾਪਮਾਨ ਕਦੇ ਵੀ ਇੰਨਾ ਹੇਠਾਂ ਨਹੀਂ ਆਇਆ। ਮੌਸਮ ਵਿਭਾਗ ਮੁਤਾਬਕ 1 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਹਾਲਾਂਕਿ ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cold WavefogIMDpro punjab tvpunjab newspunjab weather reportpunjabi newsweatherWeather in indiaweather reportWestern Disturbance
Share237Tweet148Share59

Related Posts

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.