ਬੁੱਧਵਾਰ, ਜੁਲਾਈ 1, 2026 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

IMA ਨੂੰ ਸਿਹਤ ਮੰਤਰੀ ਨੇ ਕੀਤੀ ਮੈਡੀਕਲ ਸੇਵਾਵਾਂ ਦੇਣ ਦੀ ਅਪੀਲ, ਹੜ੍ਹ ਪ੍ਰਭਾਵਿਤ ਲੋਕਾਂ ਲਈ ਲਗਾਏ ਜਾ ਰਹੇ ਮੈਡੀਕਲ ਕੈਂਪ

Punjab Flood Update: ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋੜੀਂਦੀਆਂ ਸਾਰੀਆਂ ਦਵਾਈਆਂ ਉਪਲੱਬਧ ਕਰਵਾਈਆਂ ਗਈਆਂ ਹਨ।

by ਮਨਵੀਰ ਰੰਧਾਵਾ
ਜੁਲਾਈ 17, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Mansa News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ, ਆਈ.ਐਮ.ਏ, ਕੈਮਿਸਟ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਸਟਾਫ਼ ਦੀ ਤਾਇਨਾਤੀ ਦਵਾਈਆਂ ਸਮੇਤ ਐਂਬੂਲੈਂਸਾਂ ਨਾਲ ਕੀਤੀ ਜਾਵੇ ਤੇ ਲੋੜ ਪੈਣ ’ਤੇ ਹੋਰ ਜ਼ਰੂਰੀ ਸੇਵਾਵਾਂ ਵੀ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦਿੱਤਾ ਜਾਵੇ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ 1 ਐਂਬੂਲੈਂਸ ਸਿਹਤ ਵਿਭਾਗ ਨੂੰ ਮੁਹੱਈਆ ਕਰਵਾਈ ਗਈ ਹੈ ਅਤੇ 51 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚ ਹੜ੍ਹ ਪੀੜ੍ਹਤਾਂ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ 13 ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਸਿਵਲ ਸਰਜਨ ਮਾਨਸਾ ਨੂੰ ਭੇਜ ਦਿੱਤੀ ਜਾਵੇਗੀ ਜਿੱਥੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਵਿਧਾਇਕਾਂ ਵੱਲੋਂ ਜ਼ਿਲ੍ਹੇ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਅਤੇ ਉਥੇ ਰਹਿਣ ਵਾਲੇ ਵਸਨੀਕਾਂ ਲਈ ਖਾਣ, ਪੀਣ ਅਤੇ ਰਹਿਣ ਲਈ ਬਣਾਏ ਰਾਹਤ ਕੈਂਪਾਂ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪਾਣੀ ਅਤੇ ਮੱਛਰ ਮੱਖੀਆਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੇ ਇਲਾਜ਼ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 500 ਤੋਂ ਵਧੇਰੇ ਐਮਰੀਜੈਂਸੀ ਰਿਸਪੌਂਸ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋੜੀਂਦੀਆਂ ਸਾਰੀਆਂ ਦਵਾਈਆਂ ਉਪਲੱਬਧ ਕਰਵਾਈਆਂ ਗਈਆਂ ਹਨ।

ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਵਾਲੀ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਗੁਰਪ੍ਰੀਤ ਸਿੰਘ ਭੁੱਚਰ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diseasesDr BalbirimaMedical CampsMedical Servicespro punjab tvPunjab Floodspunjab governmentPunjab Health Ministerpunjab newspunjabi news
Share212Tweet133Share53

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.