ਮੰਗਲਵਾਰ, ਮਈ 5, 2026 09:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਣਤੰਤਰ ਦਿਵਸ ਮੌਕੇ ਮਾਨਸਾ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਤਿਰੰਗਾ

ਡਾ. ਬਲਬੀਰ ਸਿੰਘ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ 74ਵੇਂ ਗਣਤੰਤਰ ਦਿਵਸ ਮੌਕੇ ਸ਼ਹਿਰ ਦੀਆਂ ਮੁੱਖ ਥਾਵਾਂ ਅਤੇ ਚੌਂਕਾਂ ਨੂੰ ਸਜਾਉਣ ਲਈ ਸੁਚੱਜੇ ਪ੍ਰਬੰਧਤ ਕੀਤੇ ਜਾਣ।

by ਮਨਵੀਰ ਰੰਧਾਵਾ
ਜਨਵਰੀ 17, 2023
in ਪੰਜਾਬ
0

Punjab News: ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਸਮਾਗਮ ’ਚ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਬੱਚਤ ਭਵਨ ਵਿਖੇ 26 ਜਨਵਰੀ ਨੂੰ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਆਈ.ਏ.ਐਸ. ਅਤੇ ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ ਵਿਸ਼ੇਸ ਤੌਰ ’ਤੇ ਹਾਜ਼ਰ ਰਹੇ।

ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ।

ਉਨ੍ਹਾਂ ਕਾਰਜਸਾਧਕ ਅਫ਼ਸਰ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ਸਾਫ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੌਕੇ ਸ਼ਹਿਰ ਦੀਆਂ ਮੁੱਖ ਥਾਵਾਂ ਅਤੇ ਚੌਂਕਾਂ ਨੂੰ ਸਜਾਉਣ ਲਈ ਸੁਚੱਜੇ ਪ੍ਰਬੰਧਤ ਕੀਤੇ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਪਾਰਕਿੰਗ ਦੀ ਸੁਵਿਧਾ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 74th Republic DayDr. Balbir Singhmansapro punjab tvPunjab Health Ministerpunjab news
Share204Tweet128Share51

Related Posts

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਮਈ 5, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026

ਪੰਜਾਬ ‘ਚ ਅੱਜ ਸਾਰੇ ਟੋਲ ਪਲਾਜ਼ਾ ਰਹਿਣਗੇ ਫ੍ਰੀ, ਕਿਸਾਨਾਂ ਨੇ ਕੀਤਾ ਐਲਾਨ

ਮਈ 4, 2026

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026
Load More

Recent News

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਮਈ 5, 2026

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.