ਮੰਗਲਵਾਰ, ਅਗਸਤ 4, 2026 12:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

by Gurjeet Kaur
ਦਸੰਬਰ 19, 2023
in ਪੰਜਾਬ
0
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ
– ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ
 ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ।
ਡਾ. ਬਲਬੀਰ ਸਿੰਘ , ਜੋ ਕਿ ਆਯੁਰਵੇਦ  ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨਾਲ Çੲੱਥੇ ਪਹੁੰਚੇ ਸਨ, ਨੇ  ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰ, ਪੰਜਾਬ ’ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।
ਸਿਹਤ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਰਾਜ ਦੀ ਮਦਦ ਕਰਨ ਦਾ ਸੱਦਾ ਦਿੱਤਾ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਨੇੜੇ ਯੋਗਾ ਸੈਸ਼ਨ ਕਰਵਾਉਣ ਅਤੇ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ ਬਿਮਾਰੀਆਂ ਤੋਂ ਨਿਜਾਤ ਪਾਉਣ  ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ  ਜੜੀ- ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਇਸਤੇਮਾਲ  ਕਰ ਠੀਕ ਹੋ ਸਕਣ।
 ਇਸ ਵਰਕਸ਼ਾਪ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੇਦ ਅਤੇ ਯੋਗਾ ਇੰਸਟਰਕਟਰਾਂ ਨੇ ਭਾਗ ਲਿਆ ।
Tags: aapDr. Balbir Singhpro punjab tvpunjab government
Share215Tweet134Share54

Related Posts

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026
Load More

Recent News

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.