ਐਤਵਾਰ, ਅਕਤੂਬਰ 4, 2026 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਫਿਰ ਬਦਲ ਗਿਆ ਹੈ। ਸ਼ੁੱਕਰਵਾਰ ਨੂੰ ਦਿਨ ਭਰ ਤੇਜ਼ ਧੁੱਪ ਰਹੀ, ਪਰ ਸ਼ਨੀਵਾਰ ਸਵੇਰ ਤੋਂ ਹੀ ਬੱਦਲਵਾਈ ਰਹੀ ਅਤੇ ਦੁਪਹਿਰ

by Pro Punjab Tv
ਸਤੰਬਰ 6, 2025
in Featured, Featured News, ਪੰਜਾਬ
0

punjab heavy rain alert: ਪੰਜਾਬ ਵਿੱਚ ਮੌਸਮ ਫਿਰ ਬਦਲ ਗਿਆ ਹੈ। ਸ਼ੁੱਕਰਵਾਰ ਨੂੰ ਦਿਨ ਭਰ ਤੇਜ਼ ਧੁੱਪ ਰਹੀ, ਪਰ ਸ਼ਨੀਵਾਰ ਸਵੇਰ ਤੋਂ ਹੀ ਬੱਦਲਵਾਈ ਰਹੀ ਅਤੇ ਦੁਪਹਿਰ ਨੂੰ ਹਲਕੀ ਬੂੰਦਾ-ਬਾਂਦੀ ਹੋਈ। ਮੌਸਮ ਵਿਭਾਗ (IMD) ਨੇ ਅੱਜ ਪੰਜਾਬ, ਹਰਿਆਣਾ, ਦਿੱਲੀ-NCR ਵਿਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

punjab heavy rain alert
punjab heavy rain alert

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੂਰੇ ਸੂਬੇ ਵਿਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਲੁਧਿਆਣਾ ਵਿਚ ਸਵੇਰ ਤੋਂ ਹੀ ਭਾਰੀ ਮੀਂਹ ਜਾਰੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਕਾਲੇ ਬੱਦਲ ਛਾਏ ਹੋਏ ਹਨ। ਪੰਜਾਬ ਵਿੱਚ ਮੀਂਹ ਪੈਣ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਚਿੰਤਾਵਾਂ ਮੁੜ ਤੋਂ ਵੱਧ ਗਈਆਂ ਹਨ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਨਵਾਂ ਸ਼ਹਿਰ ਵਿਚ 47.3 ਐਮਐਮ ਅਤੇ ਲੁਧਿਆਣਾ ਸ਼ਹਿਰ ਵੀ 26.6 ਐਮਐਮ ਮੀਂਹ ਪਿਆ ਜਦੋਂਕਿ ਚੰਡੀਗੜ੍ਹ, ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, ਮਾਨਸਾ, ਮੁੁਹਾਲੀ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਸਣੇ ਕਈ ਹੋਰ ਇਲਾਕਿਆਂ ਵਿਚ ਹਲਕਾ ਮੀਂਹ ਪਿਆ। ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਸੁਖਨਾ ਝੀਲ ਦੇ ਆਲੇ-ਦੁਆਲੇ ਅਲਰਟ ਜਾਰੀ ਕੀਤਾ ਗਿਆ ਹੈ।

 

Tags: heavy to very heavy rain alertlatest newspro punjab tvpunjab heavy rain alertpunjab newsPunjab Rain Alertpunjabi news
Share227Tweet142Share57

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.