ਸ਼ਨੀਵਾਰ, ਮਈ 10, 2025 03:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਵੱਡੀ ਗਿਣਤੀ ਵਿੱਚ ਕੌਂਸਲਰ ਤੇ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ, ਪੰਜਾਬ ਇੰਚਾਰਜ ਜਰਨੈਲ ਸਿੰਘ ਕੀਤਾ ਸਵਾਗਤ

AAP Punjab: ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਲੁਧਿਆਣਾ ਤੋਂ ਦਰਜਨ ਤੋਂ ਵੱਧ ਅਕਾਲੀ ਅਤੇ ਕਾਂਗਰਸੀ ਕੌਂਸਲਰਾਂ ਨੇ 'ਆਪ' ਦਾ ਪੱਲਾ ਫੜਿਆ। ਵਿਧਾਇਕ ਜਰਨੈਲ ਸਿੰਘ ਨੇ ਨਵੇਂ ਜੁੜੇ ਮੈਂਬਰਾਂ ਦਾ ਪਾਰਟੀ ਵਿਚ ਰਸਮੀ ਸਵਾਗਤ ਕੀਤਾ।

by ਮਨਵੀਰ ਰੰਧਾਵਾ
ਫਰਵਰੀ 4, 2023
in ਪੰਜਾਬ
0

Punjab News: ਐੱਮਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਲੁਧਿਆਣਾ ਤੋਂ ਦਰਜਨ ਤੋਂ ਵੱਧ ਅਕਾਲੀ ਅਤੇ ਕਾਂਗਰਸੀ ਕੌਂਸਲਰਾਂ ਨੇ ‘ਆਪ’ ਦਾ ਪੱਲਾ ਫੜਿਆ।

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਨਵੇਂ ਜੁੜੇ ਮੈਂਬਰਾਂ ਦਾ ਪਾਰਟੀ ਵਿਚ ਰਸਮੀ ਸਵਾਗਤ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਦਨ ਲਾਲ ਬੱਗਾ, ਹਰਦੀਪ ਮੁੰਡੀਆਂ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਗੋਗੀ, ਡਾ. ਚਰਨਜੀਤ ਸਿੰਘ ਚੰਨੀ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਮੌਜੂਦ ਰਹੇ।

ਸ਼ਾਮਿਲ ਕੌਂਸਲਰਾਂ ਵਿੱਚ ਚਮਕੌਰ ਸਾਹਿਬ ਤੋਂ ਪਰਮਜੀਤ ਕੌਰ, ਸੰਤੋਸ਼ ਕੁਮਾਰ, ਕਮਲੇਸ਼ ਰਾਣੀ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਸੁਲਤਾਨਪੁਰ ਲੋਧੀ ਤੋਂ ਸੁਨੀਤਾ ਰਾਣੀ ਧੀਰ, ਰਾਜੀਵ ਧੀਰ, ਲੁਧਿਆਣਾ ਦੇ ਸਾਹਨੇਵਾਲ ਮਨਜਿੰਦਰ ਸਿੰਘ ਭੋਲਾ, ਸਨਦੀਪ ਸੋਨੀ, ਕੁਲਵਿੰਦਰ ਸਿੰਘ, ਨਿਰਭੈ ਸਿੰਘ, ਮੈਡੀਕਲ ਐਸੋਸੀਏਸ਼ਨ ਪ੍ਰਧਾਨ ਵਿਜੈ ਪੁਰੀ, ਕਾਂਗਰਸ ਤੋਂ ਲਾਲੀ ਹਾਰਾ, ਚੰਚਲ ਮਿਹਾਸ ਆਦਿ ਪ੍ਰਮੁੱਖ ਸੀ। ਲੁਧਿਆਣਾ ਤੋਂ ਤਿੰਨ ਵਾਰ ਕੌਂਸਲਰ ਰਾਜੂ ਥਾਪਰ, ਜੋ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਤੋਂ ਆਉਂਦੇ ਹਨ, ਵੀ ‘ਆਪ’ ਵਿੱਚ ਸ਼ਾਮਿਲ ਹੋਏ। ਨਾਲ ਹੀ ਕੌਂਸਲਰ ਬਲਜਿੰਦਰ ਸੰਧੂ ਤੇ ਗੁਰਪ੍ਰੀਤ ਸਿੰਘ ਬੇਦੀ, ਐਂਟੀ ਟੈਰੋਰਿਸਟ ਫਰੰਟ ਦੇ ਪੰਜਾਬ ਪ੍ਰਧਾਨ ਅਨਿਲ ਸ਼ਰਮਾ, ਕਾਂਗਰਸ ਤੋਂ ਅਹੁਦੇਦਾਰ ਚੰਨੀ ਗਿੱਲ ਅਤੇ ਮਨਪ੍ਰੀਤ ਸਿੰਘ ਬੰਟੀ ਵੀ ਆਮ ਆਦਮੀ ਪਾਰਟੀ ਨਾਲ ਜੁੜੇ।

ਇਸ ਮੌਕੇ ਬੋਲਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮਾਨ ਸਰਕਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ। ‘ਆਪ’ ਸਰਕਾਰ ਦੇ ਕੰਮਾਂ, ਪਾਰਟੀ ਦੀ ਇਮਾਨਦਾਰੀ ਦੀ ਨੀਤੀ ਤੇ ਕੰਮ ਕਰਨ ਦੇ ਚੰਗੇ ਤਰੀਕੇ ਤੋਂ ਪ੍ਰਭਾਵਿਤ ਹੋ ਕੇ ਹੀ ਕੌਂਸਲਰ ਅਤੇ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨਵੇਂ ਜੁੜੇ ਮੈਂਬਰਾਂ ਨੂੰ ਪਾਰਟੀ ਵਿੱਚ ਜੀ ਆਇਆਂ ਆਖਿਆ ਅਤੇ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਹੁਣ ਤੱਕ ਮਾਨ ਸਰਕਾਰ ਨੇ ਆਪਣੇ ਜ਼ਿਆਦਾਤਰ ਚੋਣ ਵਾਅਦੇ ਪੂਰੇ ਕੀਤੇ, ਉਸੇ ਤਰ੍ਹਾਂ ਅੱਗੇ ਵੀ ਸਰਕਾਰ ਬਾਕੀ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ ਨਾਲ ਉਸਤੋਂ ਵੀ ਜ਼ਿਆਦਾ ਕੰਮ ਕਰਕੇ ਦਿਖਾਏਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabjarnail singhpro punjab tvpunjab governmentPunjab in-chargepunjab news
Share239Tweet150Share60

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.