Punjab Internet Shutdown Today: ਪੰਜਾਬ ਸਰਕਾਰ ਨੇ ਇੰਟਰਨੈਟ ‘ਤੇ ਪਾਬੰਦੀ ਕੱਲ੍ਹ ਯਾਨੀ 2ਦ ਮਾਰਚ ਤੱਕ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ SMS ਸੇਵਾ ਵੀ ਬੰਦ ਰਹੇਗੀ। ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਕਾਰਵਾਈ ਜਾਰੀ ਹੈ। ਇਸੇ ਦੌਰਾਨ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ ਜਾਵੇਗਾ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਕਰਨਗੇ।
ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h