ਸ਼ੁੱਕਰਵਾਰ, ਅਗਸਤ 14, 2026 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਬੀਤੇ ਦਿਨ ਹੀ Punjab Kings ਨੇ ਮੁੰਬਈ ਦੇ ਬਰਾਬਰ ਖੇਡ ਸ਼ਨਦਾਰ ਪ੍ਰਦਰਸ਼ਨ ਦਿੱਤਾ ਹੈ। ਟੀਮ ਹੁਣ ਫਾਈਨਲ ਵਿੱਚ ਪਹੁੰਚ ਗਈ ਹੈ ਪਰ ਇਸ ਵਿੱਚ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ Punjab Kings ਦੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ।

by Gurjeet Kaur
ਜੂਨ 2, 2025
in Featured News, ਕ੍ਰਿਕਟ
0

ਬੀਤੇ ਦਿਨ ਹੀ Punjab Kings ਨੇ ਮੁੰਬਈ ਦੇ ਬਰਾਬਰ ਖੇਡ ਸ਼ਨਦਾਰ ਪ੍ਰਦਰਸ਼ਨ ਦਿੱਤਾ ਹੈ। ਟੀਮ ਹੁਣ ਫਾਈਨਲ ਵਿੱਚ ਪਹੁੰਚ ਗਈ ਹੈ ਪਰ ਇਸ ਵਿੱਚ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ Punjab Kings ਦੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ।

ਦੱਸ ਦੇਈਏ ਕਿ ਆਸਟ੍ਰੇਲੀਆ ਦੇ ਵਿਸਫੋਟਕ ਬੱਲੇਬਾਜ਼ ਗਲੇਨ ਮੈਕਸਵੈੱਲ ਨੇ ਅਚਾਨਕ ਵਨਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਰ ਮੈਕਸਵੈੱਲ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖੇਗਾ।

2012 ਵਿੱਚ ਅਫਗਾਨਿਸਤਾਨ ਵਿਰੁੱਧ ਆਪਣਾ ਵਨਡੇ ਡੈਬਿਊ ਕਰਨ ਤੋਂ ਬਾਅਦ, ਮੈਕਸਵੈੱਲ ਨੇ ਆਸਟ੍ਰੇਲੀਆ ਲਈ 149 ਵਨਡੇ ਮੈਚ ਖੇਡੇ, ਜਿਸ ਵਿੱਚ ਉਸਨੇ 33.81 ਦੀ ਔਸਤ ਅਤੇ 126.70 ਦੇ ਸਟ੍ਰਾਈਕ ਰੇਟ ਨਾਲ 3,990 ਦੌੜਾਂ ਬਣਾਈਆਂ।

ਮੈਕਸਵੈੱਲ ਨੇ ਆਪਣੀ ਸ਼ਾਨਦਾਰ ਆਫ-ਸਪਿਨ ਗੇਂਦਬਾਜ਼ੀ ਨਾਲ 50 ਓਵਰਾਂ ਦੇ ਫਾਰਮੈਟ ਵਿੱਚ 77 ਵਿਕਟਾਂ ਵੀ ਲਈਆਂ ਅਤੇ 91 ਕੈਚ ਵੀ ਲਏ। ਮੈਕਸਵੈੱਲ ਨੇ ਫਾਈਨਲ ਵਰਡ ਪੋਡਕਾਸਟ ‘ਤੇ ਆਪਣੀ ਸੰਨਿਆਸ ਬਾਰੇ ਕਿਹਾ, “ਮੈਂ (ਚੋਣਕਾਰਾਂ ਦੇ ਚੇਅਰਮੈਨ) ਜਾਰਜ ਬੇਲੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਭਵਿੱਖ ਬਾਰੇ ਉਨ੍ਹਾਂ ਦੇ ਕੀ ਵਿਚਾਰ ਹਨ।

ਅਸੀਂ 2027 ਵਿਸ਼ਵ ਕੱਪ ਬਾਰੇ ਗੱਲ ਕੀਤੀ ਅਤੇ ਮੈਂ ਉਨ੍ਹਾਂ ਨੂੰ ਕਿਹਾ, ‘ਮੈਨੂੰ ਨਹੀਂ ਲੱਗਦਾ ਕਿ ਮੈਂ ਇਸ ਵਿੱਚ ਸਫਲ ਹੋ ਸਕਾਂਗਾ, ਹੁਣ ਸਮਾਂ ਆ ਗਿਆ ਹੈ ਕਿ ਮੇਰੀ ਜਗ੍ਹਾ ਹੋਰ ਖਿਡਾਰੀਆਂ ਲਈ ਯੋਜਨਾ ਬਣਾਈ ਜਾਵੇ ਤਾਂ ਜੋ ਉਹ ਇਸ ਟੀਮ ਵਿੱਚ ਆ ਸਕਣ ਅਤੇ ਟੀਮ ਨੂੰ ਅੱਗੇ ਲੈ ਜਾ ਸਕਣ, ਉਮੀਦ ਹੈ ਕਿ ਉਨ੍ਹਾਂ ਨੂੰ ਉਸ ਭੂਮਿਕਾ ਨੂੰ ਬਣਾਈ ਰੱਖਣ ਲਈ ਕਾਫ਼ੀ ਮੌਕੇ ਮਿਲਣਗੇ।”

Tags: cricket newslatest newslatest UpdatepropunjabnewspropunjabtvPunjab Kings team
Share1193Tweet746Share298

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result