ਵੀਰਵਾਰ, ਮਈ 29, 2025 01:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਆਗੂਆਂ ਵਲੋਂ ਪੰਜਾਬ ਨੂੰ ਹੋਲੇ ਮਹੱਲੇ ਤੇ ਹੋਲੀ ਦੀਆਂ ਮੁਬਾਰਕਾਂ, ਸੀਐਮ ਮਾਨ ਸਮੇਤ ਸਾਰੇ ਪਾਰਟੀਆਂ ਦੇ ਆਗੂਆਂ ਨੇ ਦਿੱਤੀ ਵਧਾਈ, ਵੇਖੋ ਕਿਸ ਨੇ ਕੀ ਕਿਹਾ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹੋਲੀ, ਹੋਲਾ ਮਹੱਲਾ ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

by ਮਨਵੀਰ ਰੰਧਾਵਾ
ਮਾਰਚ 8, 2023
in ਪੰਜਾਬ
0

Happy Holi and Hola Mohalla: 08 ਮਾਰਚ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਹੋਲੀ ਦੇ ਤਿਉਹਾਰ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਹੋਲੀ ਦੀ ਵਖਰੀ ਹੀ ਰੌਣਕ ਵੇਖਣ ਨੂੰ ਮਿਲ ਰਹੀ ਹੈ।

ਸੂਬੇ ਦੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਸਿੱਖਾਂ ਦੇ ਹੋਲੇ ਮਹੱਲੇ ਦੀਆਂ ਰੌਣਕਾਂ ਪੂਰੇ ਜ਼ੋਰਾਂ ‘ਤੇ ਹੈ। ਹੋਲੇ ਮਹੱਲੇ ਦੌਰਾਨ ਲੱਖਾਂ ਦੀ ਤਾਦਾਦ ‘ਚ ਸੰਗਤ ਸ੍ਰੀ ਕੇਸਗੜ੍ਹ ਸਾਹਿਬ ‘ਚ ਨਤਮਸਤਕ ਹੋਣ ਪਹੁੰਚ ਰਹੀ ਹੈ। ਖਾਲਸੇ ਦੀ ਧਰਤੀ ‘ਤੇ ਇਸ ਦਿਨ ਨੂੰ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹੋਲੀ, ਹੋਲਾ ਮਹੱਲਾ ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਸਵੇਰ ਤੋਂ ਹੀ ਪੰਜਾਬ ਦੇ ਲੋਕਾਂ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵਧਾਈਆਂ ਦੇਣ ਦਾ ਦੌਰ ਜਾਰੀ ਹੈ।

ਸੀਐਮ ਮਾਨ ਦੀ ਵਿਆਹ ਮਗਰੋਂ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹਿਲੀ ਹੋਲੀ

ਦੱਸ ਦਈਏ ਕਿ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਸੀ। ਮਾਨ 08 ਮਾਰਚ ਨੂੰ ਆਪਣੇ ਪਰਿਵਾਰ ਅਤੇ ਕਰੀਬੀ ਦੋਸਤਾਂ ਨਾਲ ਹੋਲੀ ਅਤੇ ਹੋਲਾ ਮੁਹੱਲਾ ਦਾ ਤਿਉਹਾਰ ਮਨਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਟਵੀਟ ਕਰਕੇ ਹੋਲੀ ਅਤੇ ਹੋਲਾ ਮੁਹੱਲਾ ਦੀ ਵਧਾਈ ਦਿੱਤੀ ਹੈ।

ਰੰਗਾਂ ਦੇ ਤਿਓਹਾਰ ਹੋਲੀ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…

ਪਰਮਾਤਮਾ ਕਰੇ ਹੋਲੀ ਦੇ ਰੰਗਾਂ ਵਾਂਗ ਤੰਦਰੁਸਤੀ, ਖ਼ੁਸ਼ਹਾਲੀ ਤੇ ਤਰੱਕੀ ਦੇ ਰੰਗ ਸਾਰਿਆਂ ਦੀ ਜ਼ਿੰਦਗੀ ‘ਚ ਭਰੇ ਜਾਣ…ਪੰਜਾਬ ਤੇ ਪੰਜਾਬੀ ਸਦਾ ਵਾਂਗ ਹੱਸਦੇ ਵੱਸਦੇ ਰਹਿਣ… pic.twitter.com/tgSkvhUqco

— Bhagwant Mann (@BhagwantMann) March 8, 2023

ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਟਵੀਟ ਕੀਤਾ ਹੈ।

Best wishes to all on the occasion of Holi. May this festival of colours fill your lives with happiness. pic.twitter.com/hULbPWfxlk

— Partap Singh Bajwa (@Partap_Sbajwa) March 8, 2023

ਹੋਲੇ ਮਹੱਲੇ ਅਤੇ ਹੋਲੀ ਦੀਆਂ ਸਭ ਨੂੰ ਲੱਖ ਲੱਖ ਮੁਬਾਰਕਾਂ। ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਰੰਗਾਂ ਦਾ ਇਹ ਤਿਓਹਾਰ ਤੁਹਾਡੇ ਸਭ ਦੀਆਂ ਜ਼ਿੰਦਗੀਆਂ ਵਿੱਚ ਖੁਸ਼ੀਆਂ ਲੈ ਕੇ ਆਵੇ ਅਤੇ ਤੁਸੀੰ ਆਪਣੀ ਜ਼ਿੰਦਗੀ ਵਿੱਚ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੋ। pic.twitter.com/XuJ14sY6iU

— Amarinder Singh Raja Warring (@RajaBrar_INC) March 8, 2023

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ

May you all be blessed with a day full of colours, happiness & laughter.

Wishing you all a very Happy Holi.#HappyHoli pic.twitter.com/jrMQe0a30s

— Capt.Amarinder Singh (@capt_amarinder) March 8, 2023

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਸਾਰੇ ਆਗੂਆਂ ਨੇ ਪੰਜਾਬ ਦੀ ਤਰੱਕੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਵੇਖੋ ਕਿਸ ਨੇ ਕੀ ਟਵੀਟ ਕੀਤਾ ਹੈ।

ਖ਼ਾਲਸਾਈ ਜਾਹੋ-ਜਲਾਲ ਤੇ ਸੂਰਬੀਰਤਾ ਦੇ ਪ੍ਰਤੀਕ 'ਹੋਲਾ-ਮਹੱਲਾ ਦੇ ਤਿਓਹਾਰ' ਦੀਆਂ ਲੱਖ-ਲੱਖ ਵਧਾਈਆਂ। ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਬਖ਼ਸ਼ੇ ਗਏ ਇਸ ਤਿਓਹਾਰ ਮੌਕੇ ਆਓ ਗੁਰੂ ਚਰਨਾਂ 'ਚ ਸਿੱਖ ਕੌਮ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕਰੀਏ। #HolaMohalla2023 pic.twitter.com/fz0qYi8cem

— Sukhbir Singh Badal (@officeofssbadal) March 8, 2023

ਸਾਰੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।#HappyHoli pic.twitter.com/GxKPJG6r7L

— BJP PUNJAB (@BJP4Punjab) March 8, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: captain amarinder singhcm mannHappy Holihola mohallaHoli Festivalpro punjab tvpunjab congressPunjab Leaderspunjab newspunjabi newsSri Anandpur Sahib
Share229Tweet143Share57

Related Posts

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025

ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਾਜ਼ਿਲਕਾ ਦੇ SSP ਨੂੰ ਕੀਤਾ ਸਸਪੈਂਡ

ਮਈ 28, 2025

ਪੰਜਾਬ ਸਰਕਾਰ ਨੇ ਪੰਜਾਬ ਬੋਰਡ ਦੇ ਟਾਪਰਾਂ ਲਈ ਕਰਤਾ ਇੱਕ ਹੋਰ ਐਲਾਨ, ਪੜੋ ਪੂਰੀ ਖਬਰ

ਮਈ 27, 2025
Load More

Recent News

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025

ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਾਜ਼ਿਲਕਾ ਦੇ SSP ਨੂੰ ਕੀਤਾ ਸਸਪੈਂਡ

ਮਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.