ਸ਼ਨੀਵਾਰ, ਅਕਤੂਬਰ 10, 2026 02:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

by Pro Punjab Tv
ਅਗਸਤ 27, 2026
in Featured, Featured News, ਪੰਜਾਬ
0

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਅੱਜ ਮਹਾਹੜਤਾਲ ਦਾ ਐਲਾਨ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਸਮੂਹਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ।

ਪੰਜਾਬ ਦੇ ਲਗਭਗ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਤੇ 4 ਲੱਖ ਤੋਂ ਵੱਧ ਪੈਨਸ਼ਨਰ ਇਸ ਹੜਤਾਲ ਵਿਚ ਸ਼ਾਮਲ ਹੋ ਰਹੇ ਹਨ। ਮਹਾਹੜਤਾਲ ਦੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਜ਼ਮ ਸੰਗਠਨ ਦੀ ਅੱਜ 1 ਵਜੇ ਮੀਟਿੰਗ ਹੋਵੇਗੀ। ਕਰਮਚਾਰੀਆਂ ਨੇ ਸਪੱਸ਼ਟ ਕਰ ਦਿੱਤਾ ਕਿ ਸੀਐੱਮ ਦੇ ਨਾਲ ਬੈਠਕ ਵੀ ਰਹੇਗੀ ਤੇ ਹੜਤਾਲ ਵੀ ਜਾਰੀ ਰਹੇਗੀ।

ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆ ਪ੍ਰਮੁੱਖ ਮੰਗਾਂ ਵਿੱਚ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ (DA) ਦੀਆਂ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨਾ ਅਤੇ ਕੱਚੇ ਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਸਬੰਧੀ ਸਰਕਾਰ ਨਾਲ ਲੰਬੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ, ਪਰ ਅਜੇ ਤੱਕ ਉਮੀਦ ਮੁਤਾਬਕ ਹੱਲ ਨਹੀਂ ਨਿਕਲਿਆ।

Tags: latest newspro punjab tvPunjab MahabandhPunjab Mahabandh today August 27punjab news
Share200Tweet125Share50

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result