ਐਤਵਾਰ, ਮਾਰਚ 8, 2026 06:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਨੈਸ਼ਨਲ ਬੈਂਕ ਦੇ ਲੋਨ ਘੋਟਾਲੇ ਦਾ ਭਗੋੜਾ, ਮੇਹੁਲ ਚੌਕਸੀ ਬੈਲਜੀਅਮ ‘ਚ ਗ੍ਰਿਫ਼ਤਾਰ

ਪੰਜਾਬ ਨੈਸ਼ਨਲ ਬੈਂਕ ਤੋਂ ਲੋਨ ਧੋਖਾਧੜੀ ਮਾਮਲੇ ਦੇ ਦੋਸ਼ੀ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

by Gurjeet Kaur
ਅਪ੍ਰੈਲ 14, 2025
in Featured News, ਕਾਰੋਬਾਰ, ਦੇਸ਼
0

ਪੰਜਾਬ ਨੈਸ਼ਨਲ ਬੈਂਕ ਤੋਂ ਲੋਨ ਧੋਖਾਧੜੀ ਮਾਮਲੇ ਦੇ ਦੋਸ਼ੀ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਚੌਕਸੀ ਨੂੰ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (CBI) ਦੀ ਅਪੀਲ ‘ਤੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਦੱਸ ਦੇਈਏ ਕਿ ਭਾਰਤ ਨੇ ਬੈਲਜੀਅਮ ਨਾਲ ਚੋਕਸੀ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੇ ਚੋਕਸੀ ਨੂੰ ਗ੍ਰਿਫ਼ਤਾਰ ਕਰਦੇ ਸਮੇਂ ਦੋ ਗ੍ਰਿਫ਼ਤਾਰੀ ਵਾਰੰਟਾਂ ਦਾ ਹਵਾਲਾ ਦਿੱਤਾ ਹੈ। ਇਹ ਮੁੰਬਈ ਦੀ ਇੱਕ ਅਦਾਲਤ ਦੁਆਰਾ ਜਾਰੀ ਕੀਤੇ ਗਏ ਸਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਾਰੰਟ 23 ਮਈ, 2018 ਅਤੇ 15 ਜੂਨ, 2021 ਦੇ ਸਨ। ਇਹ ਮੰਨਿਆ ਜਾ ਰਿਹਾ ਹੈ ਕਿ ਚੋਕਸੀ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਅਤੇ ਤੁਰੰਤ ਰਿਹਾਈ ਦੀ ਮੰਗ ਕਰ ਸਕਦਾ ਹੈ।

ਦੱਸ ਦੇਈਏ ਕਿ ਚੋਕਸੀ ‘ਤੇ 13,850 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ ਹੈ। ਪਿਛਲੇ ਮਹੀਨੇ ਇਹ ਖੁਲਾਸਾ ਹੋਇਆ ਸੀ ਕਿ ਮੇਹੁਲ ਚੋਕਸੀ ਬੈਲਜੀਅਮ ਵਿੱਚ ਲੁਕਿਆ ਹੋਇਆ ਹੈ। ਰਿਪੋਰਟਾਂ ਅਨੁਸਾਰ, ਮੇਹੁਲ ਆਪਣੀ ਪਤਨੀ ਪ੍ਰੀਤੀ ਚੋਕਸੀ ਨਾਲ ਰਹਿ ਰਿਹਾ ਹੈ, ਜਿਸ ਨੂੰ ਬੈਲਜੀਅਮ ਦੀ ਨਾਗਰਿਕਤਾ ਮਿਲ ਗਈ ਹੈ। ਇਹ ਬੈਲਜੀਅਮ ਦੇ ਵਿਦੇਸ਼ ਮੰਤਰਾਲੇ ਨੇ ਹੀ ਚੋਕਸੀ ਦੀ ਮੌਜੂਦਗੀ ਬਾਰੇ ਜਾਣਕਾਰੀ ਦਿੱਤੀ ਸੀ।

Tags: latest newslatest UpdatepropunjabnewspropunjabtvPunjab National Bank Loan Fraud
Share215Tweet134Share54

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.