ਸਿਆਸਤ ਤੋਂ ਲੈ ਕੇ ਅਪਰਾਧਿਕ ਮਾਮਲਿਆਂ ਨਾਲ ਜੁੜੀਆਂ ਪੜ੍ਹੋ ਪੰਜਾਬ ਦੀਆਂ ਵੱਡੀਆਂ ਖਬਰਾਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਆ ਰਹੇ ਹਨ।ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਪਹੁੰਚਣਗੇ, ਜਿੱਥੇ ਉਹ ਪੰਜਾਬ ‘ਚ ਅਮਨ ਅਤੇ ਸ਼ਾਂਤੀ ਦੇ ਲਈ ਸ਼ਾਂਤੀ ਮਾਰਚ ਕੱਢਣਗੇ।ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ …
ਸੋਨੀਆ ਗਾਂਧੀ ਨੇ ਕਿਹਾ 136 ਸਾਲ ਪੁਰਾਣੀ ਕਾਂਗਰਸ ਦਾ ਸਥਾਪਨਾ ਦਿਵਸ ਮਨਾ ਰਹੇ ਹਨ।ਕਾਂਗਰਸ ਇੱਕ ਪਾਰਟੀ ਦਾ ਨਾਮ ਹੀ ਨਹੀਂ ਸਗੋਂ ਇੱਕ ਅੰਦੋਲਨ ਦਾ ਨਾਮ ਹੈ।ਕਾਂਗਰਸ ਦੀ ਸਥਾਪਨਾ ਕਿਹੜੀਆਂ ਪਰਿਸਥਿਤੀਆਂ ‘ਚ ਹੋਈ ਇਹ ਮੈਨੂੰ ਦੱਸਣ ਦੀ ਲੋੜ ਨਹੀਂ।ਸੋਨੀਆ ਗਾਂਧੀ ਨੇ ਕਿਹਾ ਕਿ ਆਜ਼ਾਦੀ ਦੇ ਅੰਦੋਲਨ…
d
ਲੁਧਿਆਣਾ ਬੰਬ ਬਲਾਸਟ ਮਾਮਲੇ ‘ਚ ਰੋਜ਼ਾਨਾ ਇੱਕ ਨਵਾਂ ਖੁਲਾਸਾ ਹੋ ਰਿਹਾ ਹੈ।ਜਾਣਕਾਰੀ ਮੁਤਾਬਕ ਦੋਸ਼ੀ ਗਗਨਦੀਪ ਨੂੰ ਬੰਬ ਪਲਾਂਟ ਕਰਨ ਦੀ ਟ੍ਰੇਨਿੰਗ ਦਿੱਤੀ ਗਈ ਸੀ।ਐਨਆਈਏ ਅਤੇ ਪੁਲਿਸ ਇਹ ਖੰਗਾਲਣ ‘ਚ ਲੱਗੀ ਹੈ ਕਿ ਕਿਤੇ ਗਗਨਦੀਪ ਨੂੰ ਅੱਤਵਾਦੀ ਸੰਗਠਨ ਤੋਂ ਟ੍ਰੇਨਿੰਗ ਤਾਂ ਨਹੀਂ ਦਿੱਤੀ…
ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਪੀ.ਐੱਮ ਮੋਦੀ ਦੀ ਇਸ ਫੇਰੀ ਦੌਰਾਨ ਸੂਬੇ ਦੇ ਲੋਕਾਂ ਲਈ ਕਈ ਵੱਡੇ …..
ਕਾਂਗਰਸ ਨੂੰ ਵੱਡਾ ਝਟਕਾ, ਫਤਿਹਜੰਗ ਬਾਜਵਾ ਭਾਜਪਾ ‘ਚ ਹੋਣਗੇ ਸ਼ਾਮਿਲ
ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਬਾਜਵਾ ਭਾਜਪਾ ‘ਚ ਸ਼ਾਮਿਲ ਹੋਣ ਜਾ ਰਹੇ ਹਨ।ਕਾਦੀਆਂ ਤੋਂ ਕਾਂਗਰਸ ਵਿਧਾਇਕ ਹਨ ਫਤਹਿਜੰਗ ਬਾਜਵਾ।ਦੱਸ ਦੇਈਏ ਕਿ ਕਾਂਗਰਸ ਨੂੰ ਇੱਕ ਹੋਰ ਝਟਕਾ…
ਪੰਜਾਬ ਕਾਂਗਰਸ ਨੂੰ ਅੱਜ ਇੱਕ ਵੱਡਾ ਝਟਕਾ ਲੱਗਾ ਹੈ।ਜਾਣਕਾਰੀ ਮੁਤਾਬਕ ਕਾਂਗਰਸ ਦੇ 2 ਵਿਧਾਇਕ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।ਫਤਿਹਜੰਗ ਬਾਜਵਾ ਭਾਜਪਾ ‘ਚ ਸ਼ਾਮਿਲ ਹੋ ਗਏ ….
ਪੰਜਾਬ ‘ਚ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਡੀਜੀਪੀ ਦੀ ਤਾਇਨਾਤੀ ਲਈ ਯੂਪੀਐਸਸੀ ਵੱਲੋਂ 4 ਜਨਵਰੀ ਨੂੰ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਨਵੇਂ ਡੀਜੀਪੀ ….
ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਖਿਲਾਫ ਅਪਸ਼ਬਦ ਬੋਲਣ ਵਾਲੇ ਸੰਤ ਕਾਲੀਚਰਨ ਮਹਾਰਾਜ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਾਲੀਚਰਨ ਮਹਾਰਾਜ ਨੇ 26 ਦਸੰਬਰ ਨੂੰ ਰਾਏਪੁਰ ‘ਚ ਹੋਈ ਧਰਮ ਸੰਸਦ ‘ਚ ਮਹਾਤਮਾ ਗਾਂਧੀ ਖਿਲਾਫ ਸ਼ਰਮਨਾਕ ਬਿਆਨ ….
ਪੰਜਾਬ ਦੇ ਰੇਲਵੇ ਟਰੈਕ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਰੇਲ ਰੋਕੋ ਅੰਦੋਲਨ ਇੱਕ ਹਫ਼ਤੇ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ….
ਪੰਜਾਬ ਕੈਬਿਨੇਟ ਦੀ ਅਹਿਮ ਬੈਠਕ ਮੰਗਲਵਾਰ ਭਾਵ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋਣ ਜਾ ਰਹੀ ਹੈ।ਇਹ ਬੈਠਕ ਅੱਜ ਸ਼ਾਮ 5 ਵਜੇ ਹੋਵੇਗੀ।ਬੈਠਕ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ।ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ….
ਲੁਧਿਆਣਾ ਕੋਰਟ ਬਲਾਸਟ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ।ਦੱਸ ਦੇਈਏ ਕਿ ਦੋਸ਼ੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।ਜਾਣਕਾਰੀ ਮੁਤਾਬਕ ਜਸਵਿੰਦਰ ਮੁਲਤਾਨੀ ਪਾਕਿਸਤਾਨੀ ਖੁਫ਼ੀਆ ਏਜੰਸੀ….