ਸ਼ਨੀਵਾਰ, ਸਤੰਬਰ 26, 2026 09:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Punjab News Bulletin: ਪੜ੍ਹੋ ਦਿਨ ਭਰ ਦੀਆਂ ਵੱਡੀਆਂ ਖ਼ਬਰਾਂ

by propunjabtv
ਦਸੰਬਰ 28, 2021
in ਦੇਸ਼, ਪੰਜਾਬ
0

ਸਿਆਸਤ ਤੋਂ ਲੈ ਕੇ ਅਪਰਾਧਿਕ ਮਾਮਲਿਆਂ ਨਾਲ ਜੁੜੀਆਂ ਪੜ੍ਹੋ ਪੰਜਾਬ ਦੀਆਂ ਵੱਡੀਆਂ ਖਬਰਾਂ

31 ਦਸੰਬਰ ਨੂੰ ਫਿਰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪਟਿਆਲਾ ‘ਚ ਕੱਢਣਗੇ ਸ਼ਾਂਤੀ ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਆ ਰਹੇ ਹਨ।ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਪਹੁੰਚਣਗੇ, ਜਿੱਥੇ ਉਹ ਪੰਜਾਬ ‘ਚ ਅਮਨ ਅਤੇ ਸ਼ਾਂਤੀ ਦੇ ਲਈ ਸ਼ਾਂਤੀ ਮਾਰਚ ਕੱਢਣਗੇ।ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ …

ਲੋਕਤੰਤਰ ਅਤੇ ਸੰਵਿਧਾਨ ਨੂੰ ਦਰਕਿਨਾਰ ਕਰਕੇ ਤਾਨਾਸ਼ਾਹੀ ਚਲਾਈ ਜਾ ਰਹੀ, ਭਾਰਤ ਦੀ ਅਮੀਰ ਵਿਰਾਸਤ ਨੂੰ ਤਬਾਹ ਕੀਤਾ ਜਾ ਰਿਹਾ: ਸੋਨੀਆ ਗਾਂਧੀ

ਸੋਨੀਆ ਗਾਂਧੀ ਨੇ ਕਿਹਾ 136 ਸਾਲ ਪੁਰਾਣੀ ਕਾਂਗਰਸ ਦਾ ਸਥਾਪਨਾ ਦਿਵਸ ਮਨਾ ਰਹੇ ਹਨ।ਕਾਂਗਰਸ ਇੱਕ ਪਾਰਟੀ ਦਾ ਨਾਮ ਹੀ ਨਹੀਂ ਸਗੋਂ ਇੱਕ ਅੰਦੋਲਨ ਦਾ ਨਾਮ ਹੈ।ਕਾਂਗਰਸ ਦੀ ਸਥਾਪਨਾ ਕਿਹੜੀਆਂ ਪਰਿਸਥਿਤੀਆਂ ‘ਚ ਹੋਈ ਇਹ ਮੈਨੂੰ ਦੱਸਣ ਦੀ ਲੋੜ ਨਹੀਂ।ਸੋਨੀਆ ਗਾਂਧੀ ਨੇ ਕਿਹਾ ਕਿ ਆਜ਼ਾਦੀ ਦੇ ਅੰਦੋਲਨ…
d

ਲੁਧਿਆਣਾ ਬਲਾਸਟ ਮਾਮਲੇ ‘ਚ ਖੁਲਾਸਾ: ਗਗਨਦੀਪ ਨੂੰ ਮਿਲੀ ਸੀ ਬੰਬ ਪਲਾਂਟ ਕਰਨ ਦੀ ਟ੍ਰੇਨਿੰਗ… 

ਲੁਧਿਆਣਾ ਬੰਬ ਬਲਾਸਟ ਮਾਮਲੇ ‘ਚ ਰੋਜ਼ਾਨਾ ਇੱਕ ਨਵਾਂ ਖੁਲਾਸਾ ਹੋ ਰਿਹਾ ਹੈ।ਜਾਣਕਾਰੀ ਮੁਤਾਬਕ ਦੋਸ਼ੀ ਗਗਨਦੀਪ ਨੂੰ ਬੰਬ ਪਲਾਂਟ ਕਰਨ ਦੀ ਟ੍ਰੇਨਿੰਗ ਦਿੱਤੀ ਗਈ ਸੀ।ਐਨਆਈਏ ਅਤੇ ਪੁਲਿਸ ਇਹ ਖੰਗਾਲਣ ‘ਚ ਲੱਗੀ ਹੈ ਕਿ ਕਿਤੇ ਗਗਨਦੀਪ ਨੂੰ ਅੱਤਵਾਦੀ ਸੰਗਠਨ ਤੋਂ ਟ੍ਰੇਨਿੰਗ ਤਾਂ ਨਹੀਂ ਦਿੱਤੀ…

ਪਹਿਲੀ ਵਾਰ ਇਕੱਠੇ ਨਜ਼ਰ ਆਉਣ PM ਮੋਦੀ-ਕੈਪਟਨ-ਢੀਂਡਸਾ

 ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਪੀ.ਐੱਮ ਮੋਦੀ ਦੀ ਇਸ ਫੇਰੀ ਦੌਰਾਨ ਸੂਬੇ ਦੇ ਲੋਕਾਂ ਲਈ ਕਈ ਵੱਡੇ  …..

ਕਾਂਗਰਸ ਨੂੰ ਵੱਡਾ ਝਟਕਾ, ਫਤਿਹਜੰਗ ਬਾਜਵਾ ਭਾਜਪਾ ‘ਚ ਹੋਣਗੇ ਸ਼ਾਮਿਲ

ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਬਾਜਵਾ ਭਾਜਪਾ ‘ਚ ਸ਼ਾਮਿਲ ਹੋਣ ਜਾ ਰਹੇ ਹਨ।ਕਾਦੀਆਂ ਤੋਂ ਕਾਂਗਰਸ ਵਿਧਾਇਕ ਹਨ ਫਤਹਿਜੰਗ ਬਾਜਵਾ।ਦੱਸ ਦੇਈਏ ਕਿ ਕਾਂਗਰਸ ਨੂੰ ਇੱਕ ਹੋਰ ਝਟਕਾ…

ਕਾਂਗਰਸ ਅਤੇ ਅਕਾਲੀ ਦਲ ਵੱਡਾ ਝਟਕਾ, ਇਨ੍ਹਾਂ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਕਾਂਗਰਸ ਨੂੰ ਅੱਜ ਇੱਕ ਵੱਡਾ ਝਟਕਾ ਲੱਗਾ ਹੈ।ਜਾਣਕਾਰੀ ਮੁਤਾਬਕ ਕਾਂਗਰਸ ਦੇ 2 ਵਿਧਾਇਕ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।ਫਤਿਹਜੰਗ ਬਾਜਵਾ ਭਾਜਪਾ ‘ਚ ਸ਼ਾਮਿਲ ਹੋ ਗਏ ….

UPSC ਨੇ ਇਸ ਦਿਨ ਬੁਲਾਈ ਮੀਟਿੰਗ, ਪੰਜਾਬ ਦੇ DGP ਨੂੰ ਲੈ ਕੇ ਹੋ ਸਕਦਾ ਹੈ ਫੈਸਲਾ

ਪੰਜਾਬ ‘ਚ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਡੀਜੀਪੀ ਦੀ ਤਾਇਨਾਤੀ ਲਈ ਯੂਪੀਐਸਸੀ ਵੱਲੋਂ 4 ਜਨਵਰੀ ਨੂੰ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਨਵੇਂ ਡੀਜੀਪੀ ….

ਕਾਲੀਚਰਨ ਮਹਾਰਾਜ ‘ਤੇ ਦਰਜ ਹੋਈ FIR , ਮਹਾਤਮਾ ਗਾਂਧੀ ਦੇ ਕਤਲ ਲਈ ਨੱਥੂਰਾਮ ਗੋਡਸੇ ਦੀ ਕੀਤੀ ਤਾਰੀਫ ਕਿਹਾ ਮੈਂ ਸਲਾਮ ਕਰਦਾ…

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਖਿਲਾਫ ਅਪਸ਼ਬਦ ਬੋਲਣ ਵਾਲੇ ਸੰਤ ਕਾਲੀਚਰਨ ਮਹਾਰਾਜ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਾਲੀਚਰਨ ਮਹਾਰਾਜ ਨੇ 26 ਦਸੰਬਰ ਨੂੰ ਰਾਏਪੁਰ ‘ਚ ਹੋਈ ਧਰਮ ਸੰਸਦ ‘ਚ ਮਹਾਤਮਾ ਗਾਂਧੀ ਖਿਲਾਫ ਸ਼ਰਮਨਾਕ ਬਿਆਨ ….

ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ, ਰੇਲਵੇ ਟਰੈਕ ਖਾਲੀ ਕਰਨ ਨੂੰ ਮੰਨੇ ਕਿਸਾਨ

ਪੰਜਾਬ ਦੇ ਰੇਲਵੇ ਟਰੈਕ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਰੇਲ ਰੋਕੋ ਅੰਦੋਲਨ ਇੱਕ ਹਫ਼ਤੇ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ….

ਅੱਜ ਪੰਜਾਬ ਕੈਬਿਨੇਟ ਦੀ ਹੋਵੇਗੀ ਅਹਿਮ ਬੈਠਕ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਿਨੇਟ ਦੀ ਅਹਿਮ ਬੈਠਕ ਮੰਗਲਵਾਰ ਭਾਵ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋਣ ਜਾ ਰਹੀ ਹੈ।ਇਹ ਬੈਠਕ ਅੱਜ ਸ਼ਾਮ 5 ਵਜੇ ਹੋਵੇਗੀ।ਬੈਠਕ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ।ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ….

ਲੁਧਿਆਣਾ ਧਮਾਕੇ ਮਾਮਲੇ ‘ਚ ਹੋਇਆ ਵੱਡਾ ਖੁਲਾਸਾ: ਜਰਮਨੀ ਤੋਂ ਫੜਿਆ SFJ ਨਾਲ ਜੁੜਿਆ ਬੰਦਾ ਜਸਵਿੰਦਰ ਮੁਲਤਾਨੀ

ਲੁਧਿਆਣਾ ਕੋਰਟ ਬਲਾਸਟ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ।ਦੱਸ ਦੇਈਏ ਕਿ ਦੋਸ਼ੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।ਜਾਣਕਾਰੀ ਮੁਤਾਬਕ ਜਸਵਿੰਦਰ ਮੁਲਤਾਨੀ ਪਾਕਿਸਤਾਨੀ ਖੁਫ਼ੀਆ ਏਜੰਸੀ….

Tags: indiapunjabtop news
Share202Tweet126Share50

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.