ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਬੀਤੇ ਦਿਨ ਪੁਲਿਸ ਮਹਿਕਮੇ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਹੈ।
ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਦੇ ਅਧੀਨ ਆਉਂਦੇ 14 ਥਾਣਿਆਂ ’ਚ ਤਾਇਨਾਤ 95 ਫ਼ੀਸਦੀ ਸਟਾਫ਼ ਹਟਾ ਕੇ ਵੱਖ-ਵੱਖ ਕਮਿਸ਼ਨਰੇਟ ਜਲੰਧਰ ਦੇ ਥਾਣਿਆਂ ’ਚ ਟਰਾਂਸਫ਼ਰ ਕਰ ਦਿੱਤਾ, ਮਿਲੀ ਰਿਪੋਰਟ ਅਨੁਸਾਰ ਜੋ 5 ਫ਼ੀਸਦੀ ਸਟਾਫ਼ ਬਚਿਆ ਹੈ