ਸ਼ੁੱਕਰਵਾਰ, ਜੁਲਾਈ 4, 2025 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

BSF ਅਤੇ ਫਾਜਿਲਕਾ ਪੁਲਿਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 31.02 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਦੱਸਿਆ ਜਾ ਰਿਹਾ ਹੈ ਕਿ ਹੈਰੋਇਨ 29 ਪੈਕਟਾਂ ਵਿਚ ਬੰਦ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਜਨਵਰੀ 7, 2023
in ਪੰਜਾਬ
0

ਚੰਡੀਗੜ੍ਹ/ ਫਾਜ਼ਿਲਕਾ: ਸਰਹੱਦ ਪਾਰ ਤੋਂ ਤਸਕਰੀ ਦੇ ਨੈੱਟਵਰਕ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਬੀਐਸਐਫ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 31.02 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਤੋਂ 31 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ 29 ਪੈਕਟਾਂ ਵਿਚ ਬੰਦ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਕਿ ਬੀਤੇ ਦਿਨ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। ਸਰਹੱਦ ਤੋਂ ਇਕ ਸ਼ੱਕੀ ਵਿਅਕਤੀ ਨੂੰ ਦੇਖ ਕੇ ਬੀ.ਐੱਸ.ਐੱਫ. ਵੱਲੋਂ ਫਾਇਰਿੰਗ ਕੀਤੀ ਗਈ।ਜਿਸਦੀ ਮੌਤ ਹੋ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannFazilkagaurav yadavNarcotic Smugglingpro punjab tvPunjab DGPpunjab policepunjabi news
Share204Tweet128Share51

Related Posts

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025
Load More

Recent News

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.