ਸ਼ੁੱਕਰਵਾਰ, ਫਰਵਰੀ 13, 2026 09:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ 278 ਥਾਵਾਂ ‘ਤੇ ਛਾਪੇਮਾਰੀ ਕੀਤੀ

by Pro Punjab Tv
ਦਸੰਬਰ 1, 2025
in Featured, Featured News, ਪੰਜਾਬ, ਰਾਜਨੀਤੀ
0

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ 278 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 274 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,634 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.6 ਕਿਲੋ ਗਾਂਜਾ, 25 ਕਿਲੋ ਭੁੱਕੀ, 349 ਨਸ਼ੀਲੀਆਂ ਗੋਲੀਆਂ ਅਤੇ 4.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 278 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 308 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: Aam Aadmi Party Punjabcm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab policePunjab Police arrested 74 drug smugglers along with 1.5 kg heroin
Share200Tweet125Share50

Related Posts

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.