ਵੀਰਵਾਰ, ਜੂਨ 11, 2026 06:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ 263 ਥਾਵਾਂ ‘ਤੇ ਛਾਪੇਮਾਰੀ ਕੀਤੀ

by Pro Punjab Tv
ਜਨਵਰੀ 16, 2026
in Featured, Featured News, ਪੰਜਾਬ
0

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 263 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: Aam Aadmi Party Punjabcm bhagwant maanDGP Gaurav Yadavlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab governmentpunjab newspunjab policePunjab Police arrested 84 drug smugglersPunjab Police arrested 84 drug smugglers along with 40.1 kg heroin.
Share200Tweet125Share50

Related Posts

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.