ਸ਼ੁੱਕਰਵਾਰ, ਜੂਨ 12, 2026 12:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 98 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ

by Pro Punjab Tv
ਜਨਵਰੀ 9, 2026
in Featured, Featured News, ਪੰਜਾਬ
0

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.04 ਕਿਲੋਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 354 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Share199Tweet124Share50

Related Posts

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026
Load More

Recent News

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.