ਸ਼ਨੀਵਾਰ, ਫਰਵਰੀ 21, 2026 08:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਿਸ ਮਾਮਲੇ ਦੀ ਕਰ ਰਹੀ ਡੂੰਘਾਈ ਨਾਲ ਜਾਂਚ, ਹਰ ਤਰ੍ਹਾਂ ਦੀ ਸਾਜ਼ਿਸ਼ ਦਾ ਕਰਾਂਗੇ ਪਰਦਾਫਾਸ਼: DGP (ਵੀਡੀਓ)

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮਿ੍ਰਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ।

by Bharat Thapa
ਨਵੰਬਰ 4, 2022
in Featured, Featured News, ਪੰਜਾਬ
0

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮਿ੍ਰਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ।

ਉਨਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮਿ੍ਰਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਰਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ , ਅੰਮਿ੍ਰਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮਿ੍ਰਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ।

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।

ਉਨਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar shopkeeperdgp punjabpropunjabtvpunjab police arrestedSudhir Suri murder caseweapon recovered
Share244Tweet153Share61

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026
Load More

Recent News

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.